U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 13

Text

1

ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥ aagiaa tumaree meetthee laagau keeo tuhaaro bhaavau |

2

ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥ jo too dehi tahee ihu tripatai aan na katahoo dhaavau |2|

3

ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥ sad hee nikatt jaanau prabh suaamee sagal ren hoe raheeai |

4

ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥ saadhoo sangat hoe paraapat taa prabh apunaa laheeai |3|

5

ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ sadaa sadaa ham chhohare tumare too prabh hamaro meeraa |

6

ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥ naanak baarik tum maat pitaa mukh naam tumaaro kheeraa |4|3|5|

7

ਟੋਡੀ ਮਹਲਾ ੫ ਘਰੁ ੨ ਦੁਪਦੇ ॥ ttoddee mahalaa 5 ghar 2 dupade |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਮਾਗਉ ਦਾਨੁ ਠਾਕੁਰ ਨਾਮ ॥ maagau daan tthaakur naam |

10

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ avar kachhoo merai sang na chaalai milai kripaa gun gaam |1| rahaau |

11

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ raaj maal anek bhog ras sagal taravar kee chhaam |

12

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ dhaae dhaae bahu bidh kau dhaavai sagal niraarath kaam |1|

13

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ bin govind avar je chaahau deesai sagal baat hai khaam |

14

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ kahu naanak sant ren maagau mero man paavai bisraam |2|1|6|

15

ਟੋਡੀ ਮਹਲਾ ੫ ॥ ttoddee mahalaa 5 |

16

ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥ prabh jee ko naam maneh saadhaarai |

17

ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥ jeea praan sookh is man kau baratan eeh hamaarai |1| rahaau |

18

ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥ naam jaat naam meree pat hai naam merai paravaarai |

19

ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥ naam sakhaaee sadaa merai sang har naam mo kau nisataarai |1|

20

ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥ bikhai bilaas kaheeat bahutere chalat na kachhoo sangaarai |

21

ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥ eisatt meet naam naanak ko har naam merai bhanddaarai |2|2|7|

22

ਟੋਡੀ ਮਃ ੫ ॥ ttoddee mahalaa 5 |

23

ਨੀਕੇ ਗੁਣ ਗਾਉ ਮਿਟਹੀ ਰੋਗ ॥ neeke gun gaau mittahee rog |

24

ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥ mukh aoojal man niramal hoee hai tero rahai eehaa aoohaa log |1| rahaau |

25

ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥ charan pakhaar krau gur sevaa maneh charaavau bhog |

26

ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥ chhodd aapat baad ahankaaraa maan soee jo hog |1|

27

ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥ sant ttehal soee hai laagaa jis masatak likhiaa likhog |

28

ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥ kahu naanak ek bin doojaa avar na karanai jog |2|3|8|

29

ਟੋਡੀ ਮਹਲਾ ੫ ॥ ttoddee mahalaa 5 |

30

ਸਤਿਗੁਰ ਆਇਓ ਸਰਣਿ ਤੁਹਾਰੀ ॥ satigur aaeo saran tuhaaree |

31

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ milai sookh naam har sobhaa chintaa laeh hamaaree |1| rahaau |

32

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ avar na soojhai doojee tthaahar haar pario tau duaaree |

33

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ lekhaa chhodd alekhai chhoottah ham niragun lehu ubaaree |1|

34

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ sad bakhasind sadaa miharavaanaa sabhanaa dee adhaaree |

35

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ naanak daas sant paachhai pario raakh lehu ih baaree |2|4|9|

36

ਟੋਡੀ ਮਹਲਾ ੫ ॥ ttoddee mahalaa 5 |

37

ਰਸਨਾ ਗੁਣ ਗੋਪਾਲ ਨਿਧਿ ਗਾਇਣ ॥ rasanaa gun gopaal nidh gaaein |

38

ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ saant sehaj rehas man upajio sagale dookh palaaein |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.