U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 14

Text

1

ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ jo maageh soee soee paaveh sev har ke charan rasaaein |

2

ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ janam maran duhahoo te chhootteh bhavajal jagat taraaein |1|

3

ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ khojat khojat tat beechaario daas govind paraaein |

4

ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ abinaasee khem chaaheh je naanak sadaa simar naaraaein |2|5|10|

5

ਟੋਡੀ ਮਹਲਾ ੫ ॥ ttoddee mahalaa 5 |

6

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ nindak gur kirapaa te haattio |

7

ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ paarabraham prabh bhe deaalaa siv kai baan sir kaattio |1| rahaau |

8

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ kaal jaal jam johi na saakai sach kaa panthaa thaattio |

9

ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ khaat kharachat kichh nikhuttat naahee raam ratan dhan khaattio |1|

10

ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ bhasamaa bhoot hoaa khin bheetar apanaa keea paaeaa |

11

ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥ aagam nigam kahai jan naanak sabh dekhai lok sabaaeaa |2|6|11|

12

ਟੋਡੀ ਮਃ ੫ ॥ ttoddee mahalaa 5 |

13

ਕਿਰਪਨ ਤਨ ਮਨ ਕਿਲਵਿਖ ਭਰੇ ॥ kirapan tan man kilavikh bhare |

14

ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥ saadhasang bhajan kar suaamee dtaakan kau ik hare |1| rahaau |

15

ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥ anik chhidr bohith ke chhuttakat thaam na jaahee kare |

16

ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥ jis kaa bohith tis aaraadhe khotte sang khare |1|

17

ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥ galee sail utthaavat chaahai oe aoohaa hee hai dhare |

18

ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥ jor sakat naanak kichh naahee prabh raakhahu saran pare |2|7|12|

19

ਟੋਡੀ ਮਹਲਾ ੫ ॥ ttoddee mahalaa 5 |

20

ਹਰਿ ਕੇ ਚਰਨ ਕਮਲ ਮਨਿ ਧਿਆਉ ॥ har ke charan kamal man dhiaau |

21

ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥ kaadt kutthaar pit baat hantaa aaukhadh har ko naau |1| rahaau |

22

ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ teene taap nivaaranahaaraa dukh hantaa sukh raas |

23

ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥ taa kau bighan na koaoo laagai jaa kee prabh aagai aradaas |1|

24

ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥ sant prasaad baid naaraaein karan kaaran prabh ek |

25

ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥ baal budh pooran sukhadaataa naanak har har ttek |2|8|13|

26

ਟੋਡੀ ਮਹਲਾ ੫ ॥ ttoddee mahalaa 5 |

27

ਹਰਿ ਹਰਿ ਨਾਮੁ ਸਦਾ ਸਦ ਜਾਪਿ ॥ har har naam sadaa sad jaap |

28

ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥ dhaar anugrahu paarabraham suaamee vasadee keenee aap |1| rahaau |

29

ਜਿਸ ਕੇ ਸੇ ਫਿਰਿ ਤਿਨ ਹੀ ਸਮੑਾਲੇ ਬਿਨਸੇ ਸੋਗ ਸੰਤਾਪ ॥ jis ke se fir tin hee samaale binase sog santaap |

30

ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥ haath dee raakhe jan apane har hoe maaee baap |1|

31

ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥ jeea jant hoe miharavaanaa dayaa dhaaree har naath |

32

ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥ naanak saran pare dukh bhanjan jaa kaa badd parataap |2|9|14|

33

ਟੋਡੀ ਮਹਲਾ ੫ ॥ ttoddee mahalaa 5 |

34

ਸ੍ਵਾਮੀ ਸਰਨਿ ਪਰਿਓ ਦਰਬਾਰੇ ॥ svaamee saran pario darabaare |

35

ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ kott aparaadh khanddan ke daate tujh bin kaun udhaare |1| rahaau |

36

ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ khojat khojat bahu parakaare sarab arath beechaare |

37

ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥ saadhasang param gat paaeeai maaeaa rach bandh haare |1|

Original Gurmukhi with romanized transliteration, via the GurbaniNow API. An English translation will be added once a cleared translation is available.