U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 15

Text

1

ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ charan kamal sang preet man laagee sur jan mile piaare |

2

ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥ naanak anad kare har jap jap sagale rog nivaare |2|10|15|

3

ਟੋਡੀ ਮਹਲਾ ੫ ਘਰੁ ੩ ਚਉਪਦੇ ॥ ttoddee mahalaa 5 ghar 3 chaupade |

4

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

5

ਹਾਂ ਹਾਂ ਲਪਟਿਓ ਰੇ ਮੂੜੑੇ ਕਛੂ ਨ ਥੋਰੀ ॥ haan haan lapattio re moorrae kachhoo na thoree |

6

ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥ tero nahee su jaanee moree | rahaau |

7

ਆਪਨ ਰਾਮੁ ਨ ਚੀਨੋ ਖਿਨੂਆ ॥ aapan raam na cheeno khinooaa |

8

ਜੋ ਪਰਾਈ ਸੁ ਅਪਨੀ ਮਨੂਆ ॥੧॥ jo paraaee su apanee manooaa |1|

9

ਨਾਮੁ ਸੰਗੀ ਸੋ ਮਨਿ ਨ ਬਸਾਇਓ ॥ naam sangee so man na basaaeo |

10

ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥ chhodd jaeh vaahoo chit laaeo |2|

11

ਸੋ ਸੰਚਿਓ ਜਿਤੁ ਭੂਖ ਤਿਸਾਇਓ ॥ so sanchio jit bhookh tisaaeo |

12

ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥ amrit naam tosaa nahee paaeo |3|

13

ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥ kaam krodh moh koop pariaa |

14

ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥ gur prasaad naanak ko tariaa |4|1|16|

15

ਟੋਡੀ ਮਹਲਾ ੫ ॥ ttoddee mahalaa 5 |

16

ਹਮਾਰੈ ਏਕੈ ਹਰੀ ਹਰੀ ॥ hamaarai ekai haree haree |

17

ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥ aan avar siyaan na karee | rahaau |

18

ਵਡੈ ਭਾਗਿ ਗੁਰੁ ਅਪੁਨਾ ਪਾਇਓ ॥ vaddai bhaag gur apunaa paaeo |

19

ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥ gur mo kau har naam drirraaeo |1|

20

ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ har har jaap taap brat nemaa |

21

ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥ har har dhiaae kusal sabh khemaa |2|

22

ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ aachaar biauhaar jaat har guneea |

23

ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥ mahaa anand keeratan har suneea |3|

24

ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ kahu naanak jin tthaakur paaeaa |

25

ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥ sabh kichh tis ke grih meh aaeaa |4|2|17|

26

ਟੋਡੀ ਮਹਲਾ ੫ ਘਰੁ ੪ ਦੁਪਦੇ ॥ ttoddee mahalaa 5 ghar 4 dupade |

27

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

28

ਰੂੜੋ ਮਨੁ ਹਰਿ ਰੰਗੋ ਲੋੜੈ ॥ roorro man har rango lorrai |

29

ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥ gaalee har neehu na hoe | rahaau |

30

ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥ hau dtoodtedee darasan kaaran beethee beethee pekhaa |

31

ਗੁਰ ਮਿਲਿ ਭਰਮੁ ਗਵਾਇਆ ਹੇ ॥੧॥ gur mil bharam gavaaeaa he |1|

32

ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥ eih budh paaee mai saadhoo kanahu lekh likhio dhur maathai |

33

ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥ eih bidh naanak har nain aloe |2|1|18|

34

ਟੋਡੀ ਮਹਲਾ ੫ ॥ ttoddee mahalaa 5 |

35

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ garab gahilarro moorrarro heeo re |

36

ਹੀਓ ਮਹਰਾਜ ਰੀ ਮਾਇਓ ॥ heeo maharaaj ree maaeo |

37

ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ddeehar niaaee mohi faakio re | rahaau |

38

ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ghano ghano ghano sad lorrai bin lahane kaitthai paaeo re |

39

ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ maharaaj ro gaath vaahoo siau lubharrio nihabhaagarro bhaeh sanjoeo re |1|

40

ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ sun man seekh saadhoo jan sagalo thaare sagale praachhat mittio re |

41

ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ jaa ko lahano maharaaj ree gaattharreeo jan naanak garabhaas na paurrio re |2|2|19|

Original Gurmukhi with romanized transliteration, via the GurbaniNow API. An English translation will be added once a cleared translation is available.