Sikhism
Ang-701 16
Text
ਟੋਡੀ ਮਹਲਾ ੫ ਘਰੁ ੫ ਦੁਪਦੇ ॥ ttoddee mahalaa 5 ghar 5 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ aiso gun mero prabh jee keen |
ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ panch dokh ar ahan rog ih tan te sagal door keen | rahaau |
ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ bandhan tor chhor bikhiaa te gur ko sabad merai heearai deen |
ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ roop anaroop moro kachh na beechaario prem gahio mohi har rang bheen |1|
ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ pekhio laalan paatt beech khoe anad chitaa harakhe pateen |
ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ tis hee ko grihu soee prabh naanak so tthaakur tis hee ko dheen |2|1|20|
ਟੋਡੀ ਮਹਲਾ ੫ ॥ ttoddee mahalaa 5 |
ਮਾਈ ਮੇਰੇ ਮਨ ਕੀ ਪ੍ਰੀਤਿ ॥ maaee mere man kee preet |
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥ ehee karam dharam jap ehee raam naam niramal hai reet | rahaau |
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ praan adhaar jeevan dhan morai dekhan kau darasan prabh neet |
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ baatt ghaatt tosaa sang morai man apune kau mai har sakhaa keet |1|
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ sant prasaad bhe man niramal kar kirapaa apune kar leet |
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥ simar simar naanak sukh paaeaa aad jugaad bhagatan ke meet |2|2|21|
ਟੋਡੀ ਮਹਲਾ ੫ ॥ ttoddee mahalaa 5 |
ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥ prabh jee mil mere praan |
ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥ bisar nahee nimakh heeare te apane bhagat kau pooran daan | rahaau |
ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥ khovahu bharam raakh mere preetam antarajaamee sugharr sujaan |
ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥ kott raaj naam dhan merai amrit drisatt dhaarahu prabh maan |1|
ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥ aatth pehar rasanaa gun gaavai jas poor aghaaveh samarath kaan |
ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥ teree saran jeean ke daate sadaa sadaa naanak kurabaan |2|3|22|
ਟੋਡੀ ਮਹਲਾ ੫ ॥ ttoddee mahalaa 5 |
ਪ੍ਰਭ ਤੇਰੇ ਪਗ ਕੀ ਧੂਰਿ ॥ prabh tere pag kee dhoor |
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥ deen deaal preetam manamohan kar kirapaa meree lochaa poor | rahaau |
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥ deh dis rav rahiaa jas tumaraa antarajaamee sadaa hajoor |
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥ jo tumaraa jas gaaveh karate se jan kabahu na marate jhoor |1|
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥ dhandh bandh binase maaeaa ke saadhoo sangat mitte bisoor |
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥ sukh sanpat bhog is jeea ke bin har naanak jaane koor |2|4|23|
ਟੋਡੀ ਮਃ ੫ ॥ ttoddee mahalaa 5 |
ਮਾਈ ਮੇਰੇ ਮਨ ਕੀ ਪਿਆਸ ॥ maaee mere man kee piaas |
ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ eik khin reh na skau bin preetam darasan dekhan kau dhaaree man aas | rahaau |
ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ simrau naam niranjan karate man tan te sabh kilavikh naas |
ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ pooran paarabraham sukhadaate abinaasee bimal jaa ko jaas |1|
ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ sant prasaad mere poor manorath kar kirapaa bhette gunataas |
Original Gurmukhi with romanized transliteration, via the GurbaniNow API. An English translation will be added once a cleared translation is available.