Sikhism
Ang-701 18
Text
ਟੋਡੀ ਮਹਲਾ ੫ ॥ ttoddee mahalaa 5 |
ਹਰਿ ਹਰਿ ਚਰਨ ਰਿਦੈ ਉਰ ਧਾਰੇ ॥ har har charan ridai ur dhaare |
ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ simar suaamee satigur apunaa kaaraj safal hamaare |1| rahaau |
ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ pun daan poojaa paramesur har keerat tat beechaare |
ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ gun gaavat atul sukh paaeaa tthaakur agam apaare |1|
ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ jo jan paarabraham apane keene tin kaa baahur kachh na beechaare |
ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ naam ratan sun jap jap jeevaa har naanak kantth majhaare |2|11|30|
ਟੋਡੀ ਮਹਲਾ ੯ ॥ ttoddee mahalaa 9 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਹਉ ਕਹਾ ਅਪਨੀ ਅਧਮਾਈ ॥ khau kahaa apanee adhamaaee |
ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ aurajhio kanak kaamanee ke ras neh keerat prabh gaaee |1| rahaau |
ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥ jag jhootthe kau saach jaan kai taa siau ruch upajaaee |
ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥ deen bandh simario nahee kabahoo hot ju sang sahaaee |1|
ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥ magan rahio maaeaa mai nis din chhuttee na man kee kaaee |
ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥ keh naanak ab naeh anat gat bin har kee saranaaee |2|1|31|
ਟੋਡੀ ਬਾਣੀ ਭਗਤਾਂ ਕੀ ॥ ttoddee baanee bhagataan kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ koee bolai niravaa koee bolai door |
ਜਲ ਕੀ ਮਾਛੁਲੀ ਚਰੈ ਖਜੂਰਿ ॥੧॥ jal kee maachhulee charai khajoor |1|
ਕਾਂਇ ਰੇ ਬਕਬਾਦੁ ਲਾਇਓ ॥ kaane re bakabaad laaeo |
ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ jin har paaeo tineh chhapaaeo |1| rahaau |
ਪੰਡਿਤੁ ਹੋਇ ਕੈ ਬੇਦੁ ਬਖਾਨੈ ॥ panddit hoe kai bed bakhaanai |
ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ moorakh naamadeo raameh jaanai |2|1|
ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ kaun ko kalank rahio raam naam let hee |
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ patit pavit bhe raam kehat hee |1| rahaau |
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ raam sang naamadev jan kau pratagiaa aaee |
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ ekaadasee brat rahai kaahe kau teerath jaaenee |1|
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ bhanat naamadeo sukrit sumat bhe |
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥ guramat raam keh ko ko na baikuntth ge |2|2|
ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥ teen chhande khel aachhai |1| rahaau |
ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥ kunbhaar ke ghar haanddee aachhai raajaa ke ghar saanddee go |
ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥੧॥ baaman ke ghar raanddee aachhai raanddee saanddee haanddee go |1|
ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥ baanee ke ghar heeng aachhai bhaisar maathai seeng go |
ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥੨॥ deval madhe leeg aachhai leeg seeg heeg go |2|
ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥ telee kai ghar tel aachhai jangal madhe bel go |
ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥੩॥ maalee ke ghar kel aachhai kel bel tel go |3|
ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥ santaan madhe gobind aachhai gokal madhe siaam go |
ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥੪॥੩॥ naame madhe raam aachhai raam siaam gobind go |4|3|
Original Gurmukhi with romanized transliteration, via the GurbaniNow API. An English translation will be added once a cleared translation is available.