Sikhism
Ang-701 19
Text
ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ ॥ raag bairaarree mahalaa 4 ghar 1 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸੁਨਿ ਮਨ ਅਕਥ ਕਥਾ ਹਰਿ ਨਾਮ ॥ sun man akath kathaa har naam |
ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥ ridh budh sidh sukh paaveh bhaj guramat har raam raam |1| rahaau |
ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥ naanaa khiaan puraan jas aootam khatt darasan gaaveh raam |
ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥੧॥ sankar krorr tetees dhiaaeo nahee jaanio har maramaam |1|
ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥ sur nar gan gandhrab jas gaaveh sabh gaavat jet upaam |
ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥ naanak kripaa karee har jin kau te sant bhale har raam |2|1|
ਬੈਰਾੜੀ ਮਹਲਾ ੪ ॥ bairaarree mahalaa 4 |
ਮਨ ਮਿਲਿ ਸੰਤ ਜਨਾ ਜਸੁ ਗਾਇਓ ॥ man mil sant janaa jas gaaeo |
ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥ har har ratan ratan har neeko gur satigur daan divaaeo |1| rahaau |
ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥ tis jan kau man tan sabh devau jin har har naam sunaaeo |
ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥੧॥ dhan maaeaa sanpai tis devau jin har meet milaaeo |1|
ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥ khin kinchit kripaa karee jagadeesar tab har har har jas dhiaaeo |
ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥੨॥੨॥ jan naanak kau har bhette suaamee dukh haumai rog gavaaeo |2|2|
ਬੈਰਾੜੀ ਮਹਲਾ ੪ ॥ bairaarree mahalaa 4 |
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ har jan raam naam gun gaavai |
ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ je koee nind kare har jan kee apunaa gun na gavaavai |1| rahaau |
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ jo kichh kare su aape suaamee har aape kaar kamaavai |
ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ har aape hee mat devai suaamee har aape bol bulaavai |1|
Original Gurmukhi with romanized transliteration, via the GurbaniNow API. An English translation will be added once a cleared translation is available.