Sikhism
Ang-701 2
Text
ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ abhai pad daan simaran suaamee ko prabh naanak bandhan chhor |2|5|9|
ਜੈਤਸਰੀ ਮਹਲਾ ੫ ॥ jaitasaree mahalaa 5 |
ਚਾਤ੍ਰਿਕ ਚਿਤਵਤ ਬਰਸਤ ਮੇਂਹ ॥ chaatrik chitavat barasat menh |
ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ kripaa sindh karunaa prabh dhaarahu har prem bhagat ko nenh |1| rahaau |
ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ anik sookh chakavee nahee chaahat anad pooran pekh denh |
ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥ aan upaav na jeevat meenaa bin jal maranaa tenh |1|
ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥ ham anaath naath har saranee apunee kripaa karenh |
ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥ charan kamal naanak aaraadhai tis bin aan na kenh |2|6|10|
ਜੈਤਸਰੀ ਮਹਲਾ ੫ ॥ jaitasaree mahalaa 5 |
ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ man tan bas rahe mere praan |
ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥ kar kirapaa saadhoo sang bhette pooran purakh sujaan |1| rahaau |
ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ prem tthgauree jin kau paaee tin ras peeo bhaaree |
ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮੑਾਰੀ ॥੧॥ taa kee keemat kehan na jaaee kudarat kavan hamaaree |1|
ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥ laae le larr daas jan apune udhare udharanahaare |
ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥੨॥੭॥੧੧॥ prabh simar simar simar sukh paaeo naanak saran duaare |2|7|11|
ਜੈਤਸਰੀ ਮਹਲਾ ੫ ॥ jaitasaree mahalaa 5 |
ਆਏ ਅਨਿਕ ਜਨਮ ਭ੍ਰਮਿ ਸਰਣੀ ॥ aae anik janam bhram saranee |
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ audhar deh andh koop te laavahu apunee charanee |1| rahaau |
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ giaan dhiaan kichh karam na jaanaa naahin niramal karanee |
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ saadhasangat kai anchal laavahu bikham nadee jaae taranee |1|
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ sukh sanpat maaeaa ras meetthe ih nahee man meh dharanee |
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ har darasan tripat naanak daas paavat har naam rang aabharanee |2|8|12|
ਜੈਤਸਰੀ ਮਹਲਾ ੫ ॥ jaitasaree mahalaa 5 |
ਹਰਿ ਜਨ ਸਿਮਰਹੁ ਹਿਰਦੈ ਰਾਮ ॥ har jan simarahu hiradai raam |
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ har jan kau apadaa nikatt na aavai pooran daas ke kaam |1| rahaau |
ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ kott bighan binaseh har sevaa nihachal govid dhaam |
ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ bhagavant bhagat kau bhau kichh naahee aadar devat jaam |1|
ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ taj gopaal aan jo karanee soee soee binasat khaam |
ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥ charan kamal hiradai gahu naanak sukh samooh bisaraam |2|9|13|
ਜੈਤਸਰੀ ਮਹਲਾ ੯ ॥ jaitasaree mahalaa 9 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਭੂਲਿਓ ਮਨੁ ਮਾਇਆ ਉਰਝਾਇਓ ॥ bhoolio man maaeaa urajhaaeo |
ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ jo jo karam keeo laalach lag tih tih aap bandhaaeo |1| rahaau |
ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ samajh na paree bikhai ras rachio jas har ko bisaraaeo |
ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥ sang suaamee so jaanio naahin ban khojan kau dhaaeo |1|
Original Gurmukhi with romanized transliteration, via the GurbaniNow API. An English translation will be added once a cleared translation is available.