U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 20

Text

1

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ har aape panch tat bisathaaraa vich dhaatoo panch aap paavai |

2

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ jan naanak satigur mele aape har aape jhagar chukaavai |2|3|

3

ਬੈਰਾੜੀ ਮਹਲਾ ੪ ॥ bairaarree mahalaa 4 |

4

ਜਪਿ ਮਨ ਰਾਮ ਨਾਮੁ ਨਿਸਤਾਰਾ ॥ jap man raam naam nisataaraa |

5

ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ kott kottantar ke paap sabh khovai har bhavajal paar utaaraa |1| rahaau |

6

ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ kaaeaa nagar basat har suaamee har nirbhau niravair nirankaaraa |

7

ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ har nikatt basat kachh nadar na aavai har laadhaa gur veechaaraa |1|

8

ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ har aape saahu saraaf ratan heeraa har aap keea paasaaraa |

9

ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥ naanak jis kripaa kare su har naam vihaajhe so saahu sachaa vanajaaraa |2|4|

10

ਬੈਰਾੜੀ ਮਹਲਾ ੪ ॥ bairaarree mahalaa 4 |

11

ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ jap man har niranjan nirankaaraa |

12

ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ sadaa sadaa har dhiaaeeai sukhadaataa jaa kaa ant na paaraavaaraa |1| rahaau |

13

ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ agan kuntt meh uradh liv laagaa har raakhai udar manjhaaraa |

14

ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ so aisaa har sevahu mere man har ant chhaddaavanahaaraa |1|

15

ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ jaa kai hiradai basiaa meraa har har tis jan kau karahu namasakaaraa |

16

ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥ har kirapaa te paaeeai har jap naanak naam adhaaraa |2|5|

17

ਬੈਰਾੜੀ ਮਹਲਾ ੪ ॥ bairaarree mahalaa 4 |

18

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ jap man har har naam nit dhiaae |

19

ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ jo ichheh soee fal paaveh fir dookh na laagai aae |1| rahaau |

20

ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ so jap so tap saa brat poojaa jit har siau preet lagaae |

21

ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ bin har preet hor preet sabh jhootthee ik khin meh bisar sabh jaae |1|

22

ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ too beant sarab kal pooraa kichh keemat kahee na jaae |

23

ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥ naanak saran tumaaree har jeeo bhaavai tivai chhaddaae |2|6|

24

ਰਾਗੁ ਬੈਰਾੜੀ ਮਹਲਾ ੫ ਘਰੁ ੧ ॥ raag bairaarree mahalaa 5 ghar 1 |

25

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

26

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ sant janaa mil har jas gaaeo |

27

ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ kott janam ke dookh gavaaeo |1| rahaau |

28

ਜੋ ਚਾਹਤ ਸੋਈ ਮਨਿ ਪਾਇਓ ॥ jo chaahat soee man paaeo |

29

ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥ kar kirapaa har naam divaaeo |1|

30

ਸਰਬ ਸੂਖ ਹਰਿ ਨਾਮਿ ਵਡਾਈ ॥ sarab sookh har naam vaddaaee |

31

ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥ gur prasaad naanak mat paaee |2|1|7|

Original Gurmukhi with romanized transliteration, via the GurbaniNow API. An English translation will be added once a cleared translation is available.