Sikhism
Ang-701 21
Text
ਰਾਗੁ ਤਿਲੰਗ ਮਹਲਾ ੧ ਘਰੁ ੧ ॥ raag tilang mahalaa 1 ghar 1 |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ yak araj gufatam pes to dar gos kun karataar |
ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥ hakaa kabeer kareem too beaib paravadagaar |1|
ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ duneea mukaame faanee tahakeek dil daanee |
ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥ mam sar mooe ajaraaeel girafatah dil hech na daanee |1| rahaau |
ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ jan pisar padar biraadaraan kas nes dasatangeer |
ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥ aakhir biafatam kas na daarad choon savad takabeer |2|
ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ sab roj gasatam dar havaa karadem badee khiaal |
ਗਾਹੇ ਨ ਨੇਕੀ ਕਾਰ ਕਰਦਮ ਮਮ ੲਂੀ ਚਿਨੀ ਅਹਵਾਲ ॥੩॥ gaahe na nekee kaar karadam mam enee chinee ahavaal |3|
ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ badabakhat ham chu bakheel gaafil benajar bebaak |
ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥ naanak bugoyad jan turaa tere chaakaraan paa khaak |4|1|
ਤਿਲੰਗ ਮਹਲਾ ੧ ਘਰੁ ੨ ॥ tilang mahalaa 1 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ bhau teraa bhaang khalarree meraa cheet |
ਮੈ ਦੇਵਾਨਾ ਭਇਆ ਅਤੀਤੁ ॥ mai devaanaa bheaa ateet |
ਕਰ ਕਾਸਾ ਦਰਸਨ ਕੀ ਭੂਖ ॥ kar kaasaa darasan kee bhookh |
ਮੈ ਦਰਿ ਮਾਗਉ ਨੀਤਾ ਨੀਤ ॥੧॥ mai dar maagau neetaa neet |1|
ਤਉ ਦਰਸਨ ਕੀ ਕਰਉ ਸਮਾਇ ॥ tau darasan kee krau samaae |
ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ mai dar maagat bheekhiaa paae |1| rahaau |
ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜੑਣਾ ॥ kesar kusam miragamai haranaa sarab sareeree charranaa |
ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ chandan bhagataa jot inehee sarabe paramal karanaa |2|
ਘਿਅ ਪਟ ਭਾਂਡਾ ਕਹੈ ਨ ਕੋਇ ॥ ghia patt bhaanddaa kahai na koe |
ਐਸਾ ਭਗਤੁ ਵਰਨ ਮਹਿ ਹੋਇ ॥ aisaa bhagat varan meh hoe |
ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ terai naam nive rahe liv laae |
ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥ naanak tin dar bheekhiaa paae |3|1|2|
ਤਿਲੰਗ ਮਹਲਾ ੧ ਘਰੁ ੩ ॥ tilang mahalaa 1 ghar 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ eihu tan maaeaa paahiaa piaare leetarraa lab rangaae |
Original Gurmukhi with romanized transliteration, via the GurbaniNow API. An English translation will be added once a cleared translation is available.