Sikhism
Ang-701 23
Text
ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥ khoon ke sohile gaaveeeh naanak rat kaa kungoo paae ve laalo |1|
ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ saahib ke gun naanak gaavai maas puree vich aakh masolaa |
ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ jin upaaee rang ravaaee baitthaa vekhai vakh ikelaa |
ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ sachaa so saahib sach tapaavas sacharraa niaau kareg masolaa |
ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ kaaeaa kaparr ttuk ttuk hosee hidusataan samaalasee bolaa |
ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ aavan atthatarai jaan sataanavai hor bhee utthasee marad kaa chelaa |
ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥ sach kee baanee naanak aakhai sach sunaaeisee sach kee belaa |2|3|5|
ਤਿਲੰਗ ਮਹਲਾ ੪ ਘਰੁ ੨ ॥ tilang mahalaa 4 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥ sabh aae hukam khasamaahu hukam sabh varatanee |
ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥ sach saahib saachaa khel sabh har dhanee |1|
ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥ saalaahihu sach sabh aoopar har dhanee |
ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥ jis naahee koe sareek kis lekhai hau ganee | rahaau |
ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ paun paanee dharatee aakaas ghar mandar har banee |
ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥ vich varatai naanak aap jhootth kahu kiaa ganee |2|1|
ਤਿਲੰਗ ਮਹਲਾ ੪ ॥ tilang mahalaa 4 |
ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥ nit nihafal karam kamaae bafaavai duramateea |
ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥ jab aanai valavanch kar jhootth tab jaanai jag jiteea |1|
ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥ aisaa baajee saisaar na chetai har naamaa |
ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥ khin meh binasai sabh jhootth mere man dhiaae raamaa | rahaau |
ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ saa velaa chit na aavai jit aae kanttak kaal grasai |
ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥ tis naanak le chhaddaae jis kirapaa kar hiradai vasai |2|2|
ਤਿਲੰਗ ਮਹਲਾ ੫ ਘਰੁ ੧ ॥ tilang mahalaa 5 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਖਾਕ ਨੂਰ ਕਰਦੰ ਆਲਮ ਦੁਨੀਆਇ ॥ khaak noor karadan aalam duneeae |
ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ asamaan jimee darakhat aab paidaaeis khudaae |1|
ਬੰਦੇ ਚਸਮ ਦੀਦੰ ਫਨਾਇ ॥ bande chasam deedan fanaae |
ਦੁਨਂੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ dunaneea muradaar khuradanee gaafal havaae | rahaau |
ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ gaibaan haivaan haraam kusatanee muradaar bakhoraae |
ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥ dil kabaj kabajaa kaadaro dojak sajaae |2|
ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ valee niaamat biraadaraa darabaar milak khaanaae |
ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥ jab ajaraaeel basatanee tab chi kaare bidaae |3|
ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ havaal maaloom karadan paak alaah |
ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥ bugo naanak aradaas pes daraves bandaah |4|1|
ਤਿਲੰਗ ਘਰੁ ੨ ਮਹਲਾ ੫ ॥ tilang ghar 2 mahalaa 5 |
ਤੁਧੁ ਬਿਨੁ ਦੂਜਾ ਨਾਹੀ ਕੋਇ ॥ tudh bin doojaa naahee koe |
ਤੂ ਕਰਤਾਰੁ ਕਰਹਿ ਸੋ ਹੋਇ ॥ too karataar kareh so hoe |
ਤੇਰਾ ਜੋਰੁ ਤੇਰੀ ਮਨਿ ਟੇਕ ॥ teraa jor teree man ttek |
ਸਦਾ ਸਦਾ ਜਪਿ ਨਾਨਕ ਏਕ ॥੧॥ sadaa sadaa jap naanak ek |1|
ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ sabh aoopar paarabraham daataar |
ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ teree ttek teraa aadhaar | rahaau |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”