U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 25

Text

1

ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥ aape jaanai kare aap jin vaarree hai laaee |1|

2

ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥ raaeisaa piaare kaa raaeisaa jit sadaa sukh hoee | rahaau |

3

ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ jin rang kant na raaviaa saa pachho re taanee |

4

ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥ haath pachhorrai sir dhunai jab rain vihaanee |2|

5

ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ pachhotaavaa naa milai jab chookaigee saaree |

6

ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥ taa fir piaaraa raaveeai jab aavaigee vaaree |3|

7

ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ kant leea sohaaganee mai te vadhavee eh |

8

ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥ se gun mujhai na aavanee kai jee dos dhareh |4|

9

ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ jinee sakhee sahu raaviaa tin poochhaugee jaae |

10

ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥ paae lgau benatee krau leaugee panth bataae |5|

11

ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ hukam pachhaanai naanakaa bhau chandan laavai |

12

ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥ gun kaaman kaaman karai tau piaare kau paavai |6|

13

ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ jo dil miliaa su mil rahiaa miliaa kaheeai re soee |

14

ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥ je bahuteraa locheeai baatee mel na hoee |7|

15

ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ dhaat milai fun dhaat kau liv livai kau dhaavai |

16

ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥ gur parasaadee jaaneeai tau anbhau paavai |8|

17

ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ paanaa vaarree hoe ghar khar saar na jaanai |

18

ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥ raseea hovai musak kaa tab fool pachhaanai |9|

19

ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ apiau peevai jo naanakaa bhram bhram samaavai |

20

ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥ sahaje sahaje mil rahai amaraa pad paavai |10|1|

21

ਤਿਲੰਗ ਮਹਲਾ ੪ ॥ tilang mahalaa 4 |

22

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ har keea kathaa kahaaneea gur meet sunaaeea |

23

ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ balihaaree gur aapane gur kau bal jaaeea |1|

24

ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ aae mil gurasikh aae mil too mere guroo ke piaare | rahaau |

25

ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ har ke gun har bhaavade se guroo te paae |

26

ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ jin gur kaa bhaanaa maniaa tin ghum ghum jaae |2|

27

ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ jin satigur piaaraa dekhiaa tin kau hau vaaree |

28

ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ jin gur kee keetee chaakaree tin sad balihaaree |3|

29

ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ har har teraa naam hai dukh mettanahaaraa |

30

ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ gur sevaa te paaeeai guramukh nisataaraa |4|

31

ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ jo har naam dhiaaeide te jan paravaanaa |

32

ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ tin vittahu naanak vaariaa sadaa sadaa kurabaanaa |5|

33

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ saa har teree usatat hai jo har prabh bhaavai |

34

ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ jo guramukh piaaraa sevade tin har fal paavai |6|

35

ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ jinaa har setee piraharree tinaa jeea prabh naale |

36

ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ oe jap jap piaaraa jeevade har naam samaale |7|

37

ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ jin guramukh piaaraa seviaa tin kau ghum jaaeaa |

38

ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ oe aap chhutte paravaar siau sabh jagat chhaddaaeaa |8|

39

ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ gur piaarai har seviaa gur dhan gur dhano |

40

ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ gur har maarag dasiaa gur pun vadd puno |9|

Original Gurmukhi with romanized transliteration, via the GurbaniNow API. An English translation will be added once a cleared translation is available.