U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 26

Text

1

ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ jo gurasikh gur sevade se pun paraanee |

2

ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ jan naanak tin kau vaariaa sadaa sadaa kurabaanee |10|

3

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ guramukh sakhee saheleea se aap har bhaaeea |

4

ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ har daragah painaaeea har aap gal laaeea |11|

5

ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ jo guramukh naam dhiaaeide tin darasan deejai |

6

ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ham tin ke charan pakhaalade dhoorr ghol ghol peejai |12|

7

ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ paan supaaree khaateea mukh beerreea laaeea |

8

ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ har har kade na chetio jam pakarr chalaaeea |13|

9

ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ jin har naamaa har chetiaa hiradai ur dhaare |

10

ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ tin jam nerr na aavee gurasikh gur piaare |14|

11

ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ har kaa naam nidhaan hai koee guramukh jaanai |

12

ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ naanak jin satigur bhettiaa rang raleea maanai |15|

13

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ satigur daataa aakheeai tus kare pasaao |

14

ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ hau gur vittahu sad vaariaa jin ditarraa naao |16|

15

ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ so dhan guroo saabaas hai har dee sanehaa |

16

ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ hau vekh vekh guroo vigasiaa gur satigur dehaa |17|

17

ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ gur rasanaa amrit boladee har naam suhaavee |

18

ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ jin sun sikhaa gur maniaa tinaa bhukh sabh jaavee |18|

19

ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ har kaa maarag aakheeai kahu kit bidh jaaeeai |

20

ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ har har teraa naam hai har kharach lai jaaeeai |19|

21

ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ jin guramukh har aaraadhiaa se saah vadd daane |

22

ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ hau satigur kau sad vaariaa gur bachan samaane |20|

23

ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ too tthaakur too saahibo toohai meraa meeraa |

24

ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ tudh bhaavai teree bandagee too gunee gaheeraa |21|

25

ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ aape har ik rang hai aape bahu rangee |

26

ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ jo tis bhaavai naanakaa saaee gal changee |22|2|

27

ਤਿਲੰਗ ਮਹਲਾ ੯ ਕਾਫੀ ॥ tilang mahalaa 9 kaafee |

28

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

29

ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ chetanaa hai tau chet lai nis din mai praanee |

30

ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ chhin chhin aaudh bihaat hai foottai ghatt jiau paanee |1| rahaau |

31

ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ har gun kaeh na gaavahee moorakh agiaanaa |

32

ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥ jhootthai laalach laag kai neh maran pachhaanaa |1|

33

ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ajahoo kachh bigario nahee jo prabh gun gaavai |

34

ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥ kahu naanak tih bhajan te nirabhai pad paavai |2|1|

35

ਤਿਲੰਗ ਮਹਲਾ ੯ ॥ tilang mahalaa 9 |

36

ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ jaag lehu re manaa jaag lehu kahaa gaafal soeaa |

37

ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ jo tan upajiaa sang hee so bhee sang na hoeaa |1| rahaau |

38

ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ maat pitaa sut bandh jan hit jaa siau keenaa |

39

ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥ jeeo chhoottio jab deh te ddaar agan mai deenaa |1|

Original Gurmukhi with romanized transliteration, via the GurbaniNow API. An English translation will be added once a cleared translation is available.