Sikhism
Ang-701 27
Text
ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ jeevat lau biauhaar hai jag kau tum jaanau |
ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥ naanak har gun gaae lai sabh sufan samaanau |2|2|
ਤਿਲੰਗ ਮਹਲਾ ੯ ॥ tilang mahalaa 9 |
ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ har jas re manaa gaae lai jo sangee hai tero |
ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥ aausar beetio jaat hai kahio maan lai mero |1| rahaau |
ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ sanpat rath dhan raaj siau at nehu lagaaeo |
ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥ kaal faas jab gal paree sabh bheo paraaeo |1|
ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥ jaan boojh kai baavare tai kaaj bigaario |
ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥ paap karat sukachio nahee neh garab nivaario |2|
ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥ jih bidh gur upadesiaa so sun re bhaaee |
ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥ naanak kehat pukaar kai gahu prabh saranaaee |3|3|
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ॥ tilang baanee bhagataa kee kabeer jee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ bed kateb ifataraa bhaaee dil kaa fikar na jaae |
ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ttuk dam karaaree jau karahu haajir hajoor khudaae |1|
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ bande khoj dil har roj naa fir paresaanee maeh |
ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ eih ju duneea sihar melaa dasatageeree naeh |1| rahaau |
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ darog parr parr khusee hoe bekhabar baad bakaeh |
ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ hak sach khaalak khalak miaane siaam moorat naeh |2|
ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ asamaan mayiaane lahang dareea gusal karadan bood |
ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ kar fakar daaeim laae chasame jeh tahaa maujood |3|
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ alaah paakan paak hai sak krau je doosar hoe |
ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ kabeer karam kareem kaa uhu karai jaanai soe |4|1|
ਨਾਮਦੇਵ ਜੀ ॥ naamadev jee |
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ mai andhule kee ttek teraa naam khundakaaraa |
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ mai gareeb mai masakeen teraa naam hai adhaaraa |1| rahaau |
ਕਰੀਮਾਂ ਰਹੀਮਾਂ ਅਲਾਹ ਤੂ ਗਨਂੀ ॥ kareemaan raheemaan alaah too gananee |
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ॥੧॥ haajaraa hajoor dar pes toon mananee |1|
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ dareeaau too dihand too biseeaar too dhanee |
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥ dehi lehi ek toon digar ko nahee |2|
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ toon daanaan toon beenaan mai beechaar kiaa karee |
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥ naame che suaamee bakhasand toon haree |3|1|2|
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ hale yaaraan hale yaaraan khusikhabaree |
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥ bal bal jaanau hau bal bal jaanau | neekee teree bigaaree aale teraa naau |1| rahaau |
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ kujaa aamad kujaa rafatee kujaa me ravee |
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ dvaarikaa nagaree raas bugoee |1|
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ khoob teree pagaree meetthe tere bol |
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥ dvaarikaa nagaree kaahe ke magol |2|
ਚੰਦਂੀ ਹਜਾਰ ਆਲਮ ਏਕਲ ਖਾਨਾਂ ॥ chandanee hajaar aalam ekal khaanaan |
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥ ham chinee paatisaah saanvale baranaan |3|
ਅਸਪਤਿ ਗਜਪਤਿ ਨਰਹ ਨਰਿੰਦ ॥ asapat gajapat narah narind |
ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥ naame ke svaamee meer mukand |4|2|3|
Original Gurmukhi with romanized transliteration, via the GurbaniNow API. An English translation will be added once a cleared translation is available.