U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 28

Text

1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

2

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ॥ raag soohee mahalaa 1 chaupade ghar 1 |

3

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ bhaanddaa dhoe bais dhoop devahu tau doodhai kau jaavahu |

4

ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ doodh karam fun surat samaaein hoe niraas jamaavahu |1|

5

ਜਪਹੁ ਤ ਏਕੋ ਨਾਮਾ ॥ japahu ta eko naamaa |

6

ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ avar niraafal kaamaa |1| rahaau |

7

ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ eihu man eettee haath karahu fun netrau need na aavai |

8

ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ rasanaa naam japahu tab matheeai in bidh amrit paavahu |2|

9

ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ man sanpatt jit sat sar naavan bhaavan paatee tripat kare |

10

ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨੑ ਬਿਧਿ ਸਾਹਿਬੁ ਰਵਤੁ ਰਹੈ ॥੩॥ poojaa praan sevak je seve ina bidh saahib ravat rahai |3|

11

ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ kahade kaheh kahe keh jaaveh tum sar avar na koee |

12

ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ bhagat heen naanak jan janpai hau saalaahee sachaa soee |4|1|

13

ਸੂਹੀ ਮਹਲਾ ੧ ਘਰੁ ੨ ॥ soohee mahalaa 1 ghar 2 |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਅੰਤਰਿ ਵਸੈ ਨ ਬਾਹਰਿ ਜਾਇ ॥ antar vasai na baahar jaae |

16

ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ amrit chhodd kaahe bikh khaae |1|

17

ਐਸਾ ਗਿਆਨੁ ਜਪਹੁ ਮਨ ਮੇਰੇ ॥ aisaa giaan japahu man mere |

18

ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ hovahu chaakar saache kere |1| rahaau |

19

ਗਿਆਨੁ ਧਿਆਨੁ ਸਭੁ ਕੋਈ ਰਵੈ ॥ giaan dhiaan sabh koee ravai |

20

ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥ baandhan baandhiaa sabh jag bhavai |2|

21

ਸੇਵਾ ਕਰੇ ਸੁ ਚਾਕਰੁ ਹੋਇ ॥ sevaa kare su chaakar hoe |

22

ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ jal thal maheeal rav rahiaa soe |3|

23

ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ham nahee change buraa nahee koe |

24

ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥ pranavat naanak taare soe |4|1|2|

Original Gurmukhi with romanized transliteration, via the GurbaniNow API. An English translation will be added once a cleared translation is available.