Sikhism
Ang-701 3
Text
ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ratan raam ghatt hee ke bheetar taa ko giaan na paaeo |
ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥ jan naanak bhagavant bhajan bin birathaa janam gavaaeo |2|1|
ਜੈਤਸਰੀ ਮਹਲਾ ੯ ॥ jaitasaree mahalaa 9 |
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ har joo raakh lehu pat meree |
ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ jam ko traas bheo ur antar saran gahee kirapaa nidh teree |1| rahaau |
ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ mahaa patit mugadh lobhee fun karat paap ab haaraa |
ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ bhai marabe ko bisarat naahin tih chintaa tan jaaraa |1|
ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ kee upaav mukat ke kaaran deh dis kau utth dhaaeaa |
ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ghatt hee bheetar basai niranjan taa ko maram na paaeaa |2|
ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ naahin gun naahin kachh jap tap kaun karam ab keejai |
ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ naanak haar pario saranaagat abhai daan prabh deejai |3|2|
ਜੈਤਸਰੀ ਮਹਲਾ ੯ ॥ jaitasaree mahalaa 9 |
ਮਨ ਰੇ ਸਾਚਾ ਗਹੋ ਬਿਚਾਰਾ ॥ man re saachaa gaho bichaaraa |
ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥ raam naam bin mithiaa maano sagaro ihu sansaaraa |1| rahaau |
ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ jaa kau jogee khojat haare paaeo naeh tih paaraa |
ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥ so suaamee tum nikatt pachhaano roop rekh te niaaraa |1|
ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥ paavan naam jagat mai har ko kabahoo naeh sanbhaaraa |
ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥ naanak saran pario jag bandan raakhahu birad tuhaaraa |2|3|
ਜੈਤਸਰੀ ਮਹਲਾ ੫ ਛੰਤ ਘਰੁ ੧ ॥ jaitasaree mahalaa 5 chhant ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕ ॥ salok |
ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ darasan piaasee dinas raat chitvau anadin neet |
ਖੋਲਿੑ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ khola kapatt gur meleea naanak har sang meet |1|
ਛੰਤ ॥ chhant |
ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ sun yaar hamaare sajan ik krau benanteea |
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ tis mohan laal piaare hau firau khojanteea |
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ tis das piaare sir dharee utaare ik bhoree darasan deejai |
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ nain hamaare pria rang rangaare ik til bhee naa dheereejai |
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ prabh siau man leenaa jiau jal meenaa chaatrik jivai tisanteea |
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ jan naanak gur pooraa paaeaa sagalee tikhaa bujhanteea |1|
ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ yaar ve pria habhe sakheea moo kahee na jeheea |
ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ yaar ve hik ddoon hik chaarrai hau kis chiteheea |
ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ hik doon hik chaarre anik piaare nit karade bhog bilaasaa |
ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ tinaa dekh man chaau utthandaa hau kad paaee gunataasaa |
ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ jinee maiddaa laal reejhaaeaa hau tis aagai man ddenheea |
ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ naanak kahai sun binau suhaagan moo das ddikhaa pir keheea |2|
ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ yaar ve pir aapan bhaanaa kichh neesee chhandaa |
Original Gurmukhi with romanized transliteration, via the GurbaniNow API. An English translation will be added once a cleared translation is available.