U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 30

Text

1

ਸੂਹੀ ਮਹਲਾ ੧ ॥ soohee mahalaa 1 |

2

ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ bhaanddaa hachhaa soe jo tis bhaavasee |

3

ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ bhaanddaa at maleen dhotaa hachhaa na hoeisee |

4

ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ guroo duaarai hoe sojhee paaeisee |

5

ਏਤੁ ਦੁਆਰੈ ਧੋਇ ਹਛਾ ਹੋਇਸੀ ॥ et duaarai dhoe hachhaa hoeisee |

6

ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ maile hachhe kaa veechaar aap varataaeisee |

7

ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ mat ko jaanai jaae agai paaeisee |

8

ਜੇਹੇ ਕਰਮ ਕਮਾਇ ਤੇਹਾ ਹੋਇਸੀ ॥ jehe karam kamaae tehaa hoeisee |

9

ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ amrit har kaa naau aap varataaeisee |

10

ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ chaliaa pat siau janam savaar vaajaa vaaeisee |

11

ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ maanas kiaa vechaaraa tihu lok sunaaeisee |

12

ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ naanak aap nihaal sabh kul taarasee |1|4|6|

13

ਸੂਹੀ ਮਹਲਾ ੧ ॥ soohee mahalaa 1 |

14

ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥ jogee hovai jogavai bhogee hovai khaae |

15

ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥ tapeea hovai tap kare teerath mal mal naae |1|

16

ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ ॥ teraa sadarraa suneejai bhaaee je ko bahai alaae |1| rahaau |

17

ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋੁ ਖਾਇ ॥ jaisaa beejai so lune jo khatte suo khaae |

18

ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥ agai puchh na hovee je san neesaanai jaae |2|

19

ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥ taiso jaisaa kaadteeai jaisee kaar kamaae |

20

ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥੩॥ jo dam chit na aavee so dam birathaa jaae |3|

21

ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥ eihu tan vechee bai karee je ko le vikaae |

22

ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥ naanak kam na aavee jit tan naahee sachaa naau |4|5|7|

23

ਸੂਹੀ ਮਹਲਾ ੧ ਘਰੁ ੭ ॥ soohee mahalaa 1 ghar 7 |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ jog na khinthaa jog na ddanddai jog na bhasam charraaeeai |

26

ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ jog na mundee moondd muddaaeiai jog na singee vaaeeai |

27

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥ anjan maeh niranjan raheeai jog jugat iv paaeeai |1|

28

ਗਲੀ ਜੋਗੁ ਨ ਹੋਈ ॥ galee jog na hoee |

29

ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥ ek drisatt kar samasar jaanai jogee kaheeai soee |1| rahaau |

30

ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ jog na baahar marree masaanee jog na taarree laaeeai |

31

ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ jog na des disantar bhaviai jog na teerath naaeeai |

32

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥ anjan maeh niranjan raheeai jog jugat iv paaeeai |2|

33

ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ satigur bhettai taa sahasaa toottai dhaavat varaj rahaaeeai |

34

ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ nijhar jharai sehaj dhun laagai ghar hee parachaa paaeeai |

35

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥ anjan maeh niranjan raheeai jog jugat iv paaeeai |3|

36

ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ naanak jeevatiaa mar raheeai aisaa jog kamaaeeai |

37

ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ vaaje baajhahu singee vaajai tau nirbhau pad paaeeai |

38

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥ anjan maeh niranjan raheeai jog jugat tau paaeeai |4|1|8|

39

ਸੂਹੀ ਮਹਲਾ ੧ ॥ soohee mahalaa 1 |

40

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ kaun taraajee kavan tulaa teraa kavan saraaf bulaavaa |

41

ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ kaun guroo kai peh deekhiaa levaa kai peh mul karaavaa |1|

Original Gurmukhi with romanized transliteration, via the GurbaniNow API. An English translation will be added once a cleared translation is available.