U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 32

Text

1

ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ mere man har raam naam kar rang |

2

ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ gur tutthai har upadesiaa har bhettiaa raau nisang |1| rahaau |

3

ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ mundh eaanee manamukhee fir aavan jaanaa ang |

4

ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ har prabh chit na aaeo man doojaa bhaau sehalang |2|

5

ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ham mail bhare duhachaareea har raakhahu angee ang |

6

ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ gur amrit sar navalaaeaa sabh laathe kilavikh pang |3|

7

ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ har deenaa deen deaal prabh satasangat melahu sang |

8

ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ mil sangat har rang paaeaa jan naanak man tan rang |4|3|

9

ਸੂਹੀ ਮਹਲਾ ੪ ॥ soohee mahalaa 4 |

10

ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ har har kareh nit kapatt kamaaveh hiradaa sudh na hoee |

11

ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥ anadin karam kareh bahutere supanai sukh na hoee |1|

12

ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ giaanee gur bin bhagat na hoee |

13

ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ korai rang kade na charrai je lochai sabh koee |1| rahaau |

14

ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ jap tap sanjam varat kare poojaa manamukh rog na jaaee |

15

ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥ antar rog mahaa abhimaanaa doojai bhaae khuaaee |2|

16

ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ baahar bhekh bahut chaturaaee manooaa deh dis dhaavai |

17

ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥ haumai biaapiaa sabad na cheenai fir fir joonee aavai |3|

18

ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ naanak nadar kare so boojhai so jan naam dhiaae |

19

ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥ gur parasaadee eko boojhai ekas maeh samaae |4|4|

20

ਸੂਹੀ ਮਹਲਾ ੪ ਘਰੁ ੨ ॥ soohee mahalaa 4 ghar 2 |

21

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

22

ਗੁਰਮਤਿ ਨਗਰੀ ਖੋਜਿ ਖੋਜਾਈ ॥ guramat nagaree khoj khojaaee |

23

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ har har naam padaarath paaee |1|

24

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ merai man har har saant vasaaee |

25

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ tisanaa agan bujhee khin antar gur miliai sabh bhukh gavaaee |1| rahaau |

26

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ har gun gaavaa jeevaa meree maaee |

27

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ satigur deaal gun naam drirraaee |2|

28

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ hau har prabh piaaraa dtoodt dtoodtaaee |

29

ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ satasangat mil har ras paaee |3|

30

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ dhur masatak lekh likhe har paaee |

31

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ gur naanak tutthaa melai har bhaaee |4|1|5|

32

ਸੂਹੀ ਮਹਲਾ ੪ ॥ soohee mahalaa 4 |

33

ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ har kripaa kare man har rang laae |

34

ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥ guramukh har har naam samaae |1|

35

ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ har rang raataa man rang maane |

36

ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥ sadaa anand rahai din raatee poore gur kai sabad samaane |1| rahaau |

37

ਹਰਿ ਰੰਗ ਕਉ ਲੋਚੈ ਸਭੁ ਕੋਈ ॥ har rang kau lochai sabh koee |

38

ਗੁਰਮੁਖਿ ਰੰਗੁ ਚਲੂਲਾ ਹੋਈ ॥੨॥ guramukh rang chaloolaa hoee |2|

39

ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥ manamukh mugadh nar koraa hoe |

Original Gurmukhi with romanized transliteration, via the GurbaniNow API. An English translation will be added once a cleared translation is available.