U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 33

Text

1

ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥ je sau lochai rang na hovai koe |3|

2

ਨਦਰਿ ਕਰੇ ਤਾ ਸਤਿਗੁਰੁ ਪਾਵੈ ॥ nadar kare taa satigur paavai |

3

ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥ naanak har ras har rang samaavai |4|2|6|

4

ਸੂਹੀ ਮਹਲਾ ੪ ॥ soohee mahalaa 4 |

5

ਜਿਹਵਾ ਹਰਿ ਰਸਿ ਰਹੀ ਅਘਾਇ ॥ jihavaa har ras rahee aghaae |

6

ਗੁਰਮੁਖਿ ਪੀਵੈ ਸਹਜਿ ਸਮਾਇ ॥੧॥ guramukh peevai sehaj samaae |1|

7

ਹਰਿ ਰਸੁ ਜਨ ਚਾਖਹੁ ਜੇ ਭਾਈ ॥ har ras jan chaakhahu je bhaaee |

8

ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ tau kat anat saad lobhaaee |1| rahaau |

9

ਗੁਰਮਤਿ ਰਸੁ ਰਾਖਹੁ ਉਰ ਧਾਰਿ ॥ guramat ras raakhahu ur dhaar |

10

ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥ har ras raate rang muraar |2|

11

ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ manamukh har ras chaakhiaa na jaae |

12

ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥ haumai karai bahutee milai sajaae |3|

13

ਨਦਰਿ ਕਰੇ ਤਾ ਹਰਿ ਰਸੁ ਪਾਵੈ ॥ nadar kare taa har ras paavai |

14

ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥ naanak har ras har gun gaavai |4|3|7|

15

ਸੂਹੀ ਮਹਲਾ ੪ ਘਰੁ ੬ ॥ soohee mahalaa 4 ghar 6 |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ neech jaat har japatiaa utam padavee paae |

18

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ poochhahu bidar daasee sutai kisan utariaa ghar jis jaae |1|

19

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ har kee akath kathaa sunahu jan bhaaee jit sahasaa dookh bhookh sabh leh jaae |1| rahaau |

20

ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ravidaas chamaar usatat kare har keerat nimakh ik gaae |

21

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ patit jaat utam bheaa chaar varan pe pag aae |2|

22

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ naamadea preet lagee har setee lok chheepaa kahai bulaae |

23

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ khatree braahaman pitth de chhodde har naamadeo leea mukh laae |3|

24

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ jitane bhagat har sevakaa mukh atthasatth teerath tin tilak kadtaae |

25

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ jan naanak tin kau anadin parase je kripaa kare har raae |4|1|8|

26

ਸੂਹੀ ਮਹਲਾ ੪ ॥ soohee mahalaa 4 |

27

ਤਿਨੑੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ tinaee antar har aaraadhiaa jin kau dhur likhiaa likhat lilaaraa |

28

ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ tin kee bakheelee koee kiaa kare jin kaa ang kare meraa har karataaraa |1|

29

ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ har har dhiaae man mere man dhiaae har janam janam ke sabh dookh nivaaranahaaraa |1| rahaau |

30

ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ dhur bhagat janaa kau bakhasiaa har amrit bhagat bhanddaaraa |

31

ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ moorakh hovai su un kee rees kare tis halat palat muhu kaaraa |2|

32

ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ se bhagat se sevakaa jinaa har naam piaaraa |

33

ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥ tin kee sevaa te har paaeeai sir nindak kai pavai chhaaraa |3|

34

ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ jis ghar viratee soee jaanai jagat gur naanak poochh karahu beechaaraa |

35

ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥ chahu peerree aad jugaad bakheelee kinai na paaeo har sevak bhaae nisataaraa |4|2|9|

36

ਸੂਹੀ ਮਹਲਾ ੪ ॥ soohee mahalaa 4 |

37

ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ jithai har aaraadheeai tithai har mit sahaaee |

Original Gurmukhi with romanized transliteration, via the GurbaniNow API. An English translation will be added once a cleared translation is available.