Sikhism
Ang-701 34
Text
ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ gur kirapaa te har man vasai horat bidh leaa na jaaee |1|
ਹਰਿ ਧਨੁ ਸੰਚੀਐ ਭਾਈ ॥ har dhan sancheeai bhaaee |
ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ji halat palat har hoe sakhaaee |1| rahaau |
ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ satasangatee sang har dhan khatteeai hor thai horat upaae har dhan kitai na paaee |
ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ har ratanai kaa vaapaareea har ratan dhan vihaajhe kachai ke vaapaaree vaak har dhan leaa na jaaee |2|
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ har dhan ratan javehar maanak har dhanai naal amrit velai vatai har bhagatee har liv laaee |
ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ har dhan amrit velai vatai kaa beejiaa bhagat khaae kharach rahe nikhuttai naahee | halat palat har dhanai kee bhagataa kau milee vaddiaaee |3|
ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ har dhan nirbhau sadaa sadaa asathir hai saachaa ihu har dhan aganee tasakarai paaneeai jamadootai kisai kaa gavaaeaa na jaaee |
ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ har dhan kau uchakaa nerr na aavee jam jaagaatee ddandd na lagaaee |4|
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ saakatee paap kar kai bikhiaa dhan sanchiaa tinaa ik vikh naal na jaaee |
ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ halatai vich saakat duhele bhe hathahu chhurrak geaa agai palat saakat har daragah dtoee na paaee |5|
ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ eis har dhan kaa saahu har aap hai santahu jis no dee su har dhan lad chalaaee |
ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ eis har dhanai kaa tottaa kade na aavee jan naanak kau gur sojhee paaee |6|3|10|
ਸੂਹੀ ਮਹਲਾ ੪ ॥ soohee mahalaa 4 |
ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ jis no har suprasan hoe so har gunaa ravai so bhagat so paravaan |
ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥ tis kee mahimaa kiaa varaneeai jis kai hiradai vasiaa har purakh bhagavaan |1|
ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥ govind gun gaaeeai jeeo laae satiguroo naal dhiaan |1| rahaau |
ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ so satiguroo saa sevaa satigur kee safal hai jis te paaeeai param nidhaan |
ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥ jo doojai bhaae saakat kaamanaa arath duragandh sarevade so nihafal sabh agiaan |2|
ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ jis no parateet hovai tis kaa gaaviaa thaae pavai so paavai daragah maan |
ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥ jo bin parateetee kapattee koorree koorree akhee meettade un kaa utar jaaeigaa jhootth gumaan |3|
ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ jetaa jeeo pindd sabh teraa toon antarajaamee purakh bhagavaan |
ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥ daasan daas kahai jan naanak jehaa toon karaaeihi tehaa hau karee vakhiaan |4|4|11|
Original Gurmukhi with romanized transliteration, via the GurbaniNow API. An English translation will be added once a cleared translation is available.