U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 36

Text

1

ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ gur parasaadee ko viralaa chhoottai tis jan kau hau balihaaree |3|

2

ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ jin sisatt saajee soee har jaanai taa kaa roop apaaro |

3

ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ naanak aape vekh har bigasai guramukh braham beechaaro |4|3|14|

4

ਸੂਹੀ ਮਹਲਾ ੪ ॥ soohee mahalaa 4 |

5

ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ keetaa karanaa sarab rajaaee kichh keechai je kar sakeeai |

6

ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ aapanaa keetaa kichhoo na hovai jiau har bhaavai tiau rakheeai |1|

7

ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ mere har jeeo sabh ko terai vas |

8

ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ asaa jor naahee je kichh kar ham saakah jiau bhaavai tivai bakhas |1| rahaau |

9

ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ sabh jeeo pindd deea tudh aape tudh aape kaarai laaeaa |

10

ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ jehaa toon hukam kareh tehe ko karam kamaavai jehaa tudh dhur likh paaeaa |2|

11

ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ panch tat kar tudh srisatt sabh saajee koee chhevaa kariau je kichh keetaa hovai |

12

ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ eikanaa satigur mel toon bujhaaveh ik manamukh kareh si rovai |3|

13

ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ har kee vaddiaaee hau aakh na saakaa hau moorakh mugadh neechaan |

14

ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥ jan naanak kau har bakhas lai mere suaamee saranaagat peaa ajaan |4|4|15|24|

15

ਰਾਗੁ ਸੂਹੀ ਮਹਲਾ ੫ ਘਰੁ ੧ ॥ raag soohee mahalaa 5 ghar 1 |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਬਾਜੀਗਰਿ ਜੈਸੇ ਬਾਜੀ ਪਾਈ ॥ baajeegar jaise baajee paaee |

18

ਨਾਨਾ ਰੂਪ ਭੇਖ ਦਿਖਲਾਈ ॥ naanaa roop bhekh dikhalaaee |

19

ਸਾਂਗੁ ਉਤਾਰਿ ਥੰਮਿੑਓ ਪਾਸਾਰਾ ॥ saang utaar thamao paasaaraa |

20

ਤਬ ਏਕੋ ਏਕੰਕਾਰਾ ॥੧॥ tab eko ekankaaraa |1|

21

ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ kavan roop drisattio binasaaeo |

22

ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥ kateh geo uhu kat te aaeo |1| rahaau |

23

ਜਲ ਤੇ ਊਠਹਿ ਅਨਿਕ ਤਰੰਗਾ ॥ jal te aoottheh anik tarangaa |

24

ਕਨਿਕ ਭੂਖਨ ਕੀਨੇ ਬਹੁ ਰੰਗਾ ॥ kanik bhookhan keene bahu rangaa |

25

ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ beej beej dekhio bahu parakaaraa |

26

ਫਲ ਪਾਕੇ ਤੇ ਏਕੰਕਾਰਾ ॥੨॥ fal paake te ekankaaraa |2|

27

ਸਹਸ ਘਟਾ ਮਹਿ ਏਕੁ ਆਕਾਸੁ ॥ sehas ghattaa meh ek aakaas |

28

ਘਟ ਫੂਟੇ ਤੇ ਓਹੀ ਪ੍ਰਗਾਸੁ ॥ ghatt footte te ohee pragaas |

29

ਭਰਮ ਲੋਭ ਮੋਹ ਮਾਇਆ ਵਿਕਾਰ ॥ bharam lobh moh maaeaa vikaar |

30

ਭ੍ਰਮ ਛੂਟੇ ਤੇ ਏਕੰਕਾਰ ॥੩॥ bhram chhootte te ekankaar |3|

31

ਓਹੁ ਅਬਿਨਾਸੀ ਬਿਨਸਤ ਨਾਹੀ ॥ ohu abinaasee binasat naahee |

32

ਨਾ ਕੋ ਆਵੈ ਨਾ ਕੋ ਜਾਹੀ ॥ naa ko aavai naa ko jaahee |

33

ਗੁਰਿ ਪੂਰੈ ਹਉਮੈ ਮਲੁ ਧੋਈ ॥ gur poorai haumai mal dhoee |

34

ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥ kahu naanak meree param gat hoee |4|1|

35

ਸੂਹੀ ਮਹਲਾ ੫ ॥ soohee mahalaa 5 |

36

ਕੀਤਾ ਲੋੜਹਿ ਸੋ ਪ੍ਰਭ ਹੋਇ ॥ keetaa lorreh so prabh hoe |

37

ਤੁਝ ਬਿਨੁ ਦੂਜਾ ਨਾਹੀ ਕੋਇ ॥ tujh bin doojaa naahee koe |

38

ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥ jo jan seve tis pooran kaaj |

39

ਦਾਸ ਅਪੁਨੇ ਕੀ ਰਾਖਹੁ ਲਾਜ ॥੧॥ daas apune kee raakhahu laaj |1|

40

ਤੇਰੀ ਸਰਣਿ ਪੂਰਨ ਦਇਆਲਾ ॥ teree saran pooran deaalaa |

41

ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥ tujh bin kavan kare pratipaalaa |1| rahaau |

42

ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥ jal thal maheeal rahiaa bharapoor |

43

ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ nikatt vasai naahee prabh door |

44

ਲੋਕ ਪਤੀਆਰੈ ਕਛੂ ਨ ਪਾਈਐ ॥ lok pateeaarai kachhoo na paaeeai |

45

ਸਾਚਿ ਲਗੈ ਤਾ ਹਉਮੈ ਜਾਈਐ ॥੨॥ saach lagai taa haumai jaaeeai |2|

Original Gurmukhi with romanized transliteration, via the GurbaniNow API. An English translation will be added once a cleared translation is available.