U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 37

Text

1

ਜਿਸ ਨੋ ਲਾਇ ਲਏ ਸੋ ਲਾਗੈ ॥ jis no laae le so laagai |

2

ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ giaan ratan antar tis jaagai |

3

ਦੁਰਮਤਿ ਜਾਇ ਪਰਮ ਪਦੁ ਪਾਏ ॥ duramat jaae param pad paae |

4

ਗੁਰ ਪਰਸਾਦੀ ਨਾਮੁ ਧਿਆਏ ॥੩॥ gur parasaadee naam dhiaae |3|

5

ਦੁਇ ਕਰ ਜੋੜਿ ਕਰਉ ਅਰਦਾਸਿ ॥ due kar jorr krau aradaas |

6

ਤੁਧੁ ਭਾਵੈ ਤਾ ਆਣਹਿ ਰਾਸਿ ॥ tudh bhaavai taa aaneh raas |

7

ਕਰਿ ਕਿਰਪਾ ਅਪਨੀ ਭਗਤੀ ਲਾਇ ॥ kar kirapaa apanee bhagatee laae |

8

ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥ jan naanak prabh sadaa dhiaae |4|2|

9

ਸੂਹੀ ਮਹਲਾ ੫ ॥ soohee mahalaa 5 |

10

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ dhan sohaagan jo prabhoo pachhaanai |

11

ਮਾਨੈ ਹੁਕਮੁ ਤਜੈ ਅਭਿਮਾਨੈ ॥ maanai hukam tajai abhimaanai |

12

ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ pria siau raatee raleea maanai |1|

13

ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ sun sakhee prabh milan neesaanee |

14

ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ man tan arap taj laaj lokaanee |1| rahaau |

15

ਸਖੀ ਸਹੇਲੀ ਕਉ ਸਮਝਾਵੈ ॥ sakhee sahelee kau samajhaavai |

16

ਸੋਈ ਕਮਾਵੈ ਜੋ ਪ੍ਰਭ ਭਾਵੈ ॥ soee kamaavai jo prabh bhaavai |

17

ਸਾ ਸੋਹਾਗਣਿ ਅੰਕਿ ਸਮਾਵੈ ॥੨॥ saa sohaagan ank samaavai |2|

18

ਗਰਬਿ ਗਹੇਲੀ ਮਹਲੁ ਨ ਪਾਵੈ ॥ garab gahelee mehal na paavai |

19

ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ fir pachhutaavai jab rain bihaavai |

20

ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ karamaheen manamukh dukh paavai |3|

21

ਬਿਨਉ ਕਰੀ ਜੇ ਜਾਣਾ ਦੂਰਿ ॥ binau karee je jaanaa door |

22

ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ prabh abinaasee rahiaa bharapoor |

23

ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ jan naanak gaavai dekh hadoor |4|3|

24

ਸੂਹੀ ਮਹਲਾ ੫ ॥ soohee mahalaa 5 |

25

ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ grihu vas gur keenaa hau ghar kee naar |

26

ਦਸ ਦਾਸੀ ਕਰਿ ਦੀਨੀ ਭਤਾਰਿ ॥ das daasee kar deenee bhataar |

27

ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ sagal samagree mai ghar kee jorree |

28

ਆਸ ਪਿਆਸੀ ਪਿਰ ਕਉ ਲੋੜੀ ॥੧॥ aas piaasee pir kau lorree |1|

29

ਕਵਨ ਕਹਾ ਗੁਨ ਕੰਤ ਪਿਆਰੇ ॥ kavan kahaa gun kant piaare |

30

ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥ sugharr saroop deaal muraare |1| rahaau |

31

ਸਤੁ ਸੀਗਾਰੁ ਭਉ ਅੰਜਨੁ ਪਾਇਆ ॥ sat seegaar bhau anjan paaeaa |

32

ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ amrit naam tanbol mukh khaaeaa |

33

ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ kangan basatr gahane bane suhaave |

34

ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥ dhan sabh sukh paavai jaan pir ghar aavai |2|

35

ਗੁਣ ਕਾਮਣ ਕਰਿ ਕੰਤੁ ਰੀਝਾਇਆ ॥ gun kaaman kar kant reejhaaeaa |

36

ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ vas kar leenaa gur bharam chukaaeaa |

37

ਸਭ ਤੇ ਊਚਾ ਮੰਦਰੁ ਮੇਰਾ ॥ sabh te aoochaa mandar meraa |

38

ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥ sabh kaaman tiaagee priau preetam meraa |3|

39

ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ pragattiaa soor jot ujeeaaraa |

40

ਸੇਜ ਵਿਛਾਈ ਸਰਧ ਅਪਾਰਾ ॥ sej vichhaaee saradh apaaraa |

41

ਨਵ ਰੰਗ ਲਾਲੁ ਸੇਜ ਰਾਵਣ ਆਇਆ ॥ nav rang laal sej raavan aaeaa |

42

ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥ jan naanak pir dhan mil sukh paaeaa |4|4|

43

ਸੂਹੀ ਮਹਲਾ ੫ ॥ soohee mahalaa 5 |

44

ਉਮਕਿਓ ਹੀਉ ਮਿਲਨ ਪ੍ਰਭ ਤਾਈ ॥ aumakio heeo milan prabh taaee |

45

ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ khojat chario dekhau pria jaaee |

46

ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ sunat sadesaro pria grihi sej vichhaaee |

47

ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ bhram bhram aaeo tau nadar na paaee |1|

48

ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ kin bidh heearo dheerai nimaano |

49

ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ mil saajan hau tujh kurabaano |1| rahaau |

50

ਏਕਾ ਸੇਜ ਵਿਛੀ ਧਨ ਕੰਤਾ ॥ ekaa sej vichhee dhan kantaa |

51

ਧਨ ਸੂਤੀ ਪਿਰੁ ਸਦ ਜਾਗੰਤਾ ॥ dhan sootee pir sad jaagantaa |

52

ਪੀਓ ਮਦਰੋ ਧਨ ਮਤਵੰਤਾ ॥ peeo madaro dhan matavantaa |

53

ਧਨ ਜਾਗੈ ਜੇ ਪਿਰੁ ਬੋਲੰਤਾ ॥੨॥ dhan jaagai je pir bolantaa |2|

54

ਭਈ ਨਿਰਾਸੀ ਬਹੁਤੁ ਦਿਨ ਲਾਗੇ ॥ bhee niraasee bahut din laage |

55

ਦੇਸ ਦਿਸੰਤਰ ਮੈ ਸਗਲੇ ਝਾਗੇ ॥ des disantar mai sagale jhaage |

Original Gurmukhi with romanized transliteration, via the GurbaniNow API. An English translation will be added once a cleared translation is available.