U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 38

Text

1

ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ khin rehan na paavau bin pag paage |

2

ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ hoe kripaal prabh milah sabhaage |3|

3

ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ bheo kripaal satasang milaaeaa |

4

ਬੂਝੀ ਤਪਤਿ ਘਰਹਿ ਪਿਰੁ ਪਾਇਆ ॥ boojhee tapat ghareh pir paaeaa |

5

ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ sagal seegaar hun mujheh suhaaeaa |

6

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ kahu naanak gur bharam chukaaeaa |4|

7

ਜਹ ਦੇਖਾ ਤਹ ਪਿਰੁ ਹੈ ਭਾਈ ॥ jeh dekhaa teh pir hai bhaaee |

8

ਖੋਲਿੑਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ kholao kapaatt taa man tthaharaaee |1| rahaau doojaa |5|

9

ਸੂਹੀ ਮਹਲਾ ੫ ॥ soohee mahalaa 5 |

10

ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ kiaa gun tere saar samaalee mohi niragun ke daataare |

11

ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥ bai khareed kiaa kare chaturaaee ihu jeeo pindd sabh thaare |1|

12

ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥ laal rangeele preetam manamohan tere darasan kau ham baare |1| rahaau |

13

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ ॥ prabh daataa mohi deen bhekhaaree tuma sadaa sadaa upakaare |

14

ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥ so kichh naahee ji mai te hovai mere tthaakur agam apaare |2|

15

ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ kiaa sev kamaavau kiaa keh reejhaavau bidh kit paavau darasaare |

16

ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥ mit nahee paaeeai ant na laheeai man tarasai charanaare |3|

17

ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ paavau daan dteetth hoe maagau mukh laagai sant renaare |

18

ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥ jan naanak kau gur kirapaa dhaaree prabh haath dee nisataare |4|6|

19

ਸੂਹੀ ਮਹਲਾ ੫ ਘਰੁ ੩ ॥ soohee mahalaa 5 ghar 3 |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਸੇਵਾ ਥੋਰੀ ਮਾਗਨੁ ਬਹੁਤਾ ॥ sevaa thoree maagan bahutaa |

22

ਮਹਲੁ ਨ ਪਾਵੈ ਕਹਤੋ ਪਹੁਤਾ ॥੧॥ mehal na paavai kahato pahutaa |1|

23

ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ jo pria maane tin kee reesaa |

24

ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥ koorre moorakh kee haattheesaa |1| rahaau |

25

ਭੇਖ ਦਿਖਾਵੈ ਸਚੁ ਨ ਕਮਾਵੈ ॥ bhekh dikhaavai sach na kamaavai |

26

ਕਹਤੋ ਮਹਲੀ ਨਿਕਟਿ ਨ ਆਵੈ ॥੨॥ kahato mahalee nikatt na aavai |2|

27

ਅਤੀਤੁ ਸਦਾਏ ਮਾਇਆ ਕਾ ਮਾਤਾ ॥ ateet sadaae maaeaa kaa maataa |

28

ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥ man nahee preet kahai mukh raataa |3|

29

ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ kahu naanak prabh binau suneejai |

30

ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥ kuchal katthor kaamee mukat keejai |4|

31

ਦਰਸਨ ਦੇਖੇ ਕੀ ਵਡਿਆਈ ॥ darasan dekhe kee vaddiaaee |

32

ਤੁਮੑ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥ tuma sukhadaate purakh subhaaee |1| rahaau doojaa |1|7|

33

ਸੂਹੀ ਮਹਲਾ ੫ ॥ soohee mahalaa 5 |

34

ਬੁਰੇ ਕਾਮ ਕਉ ਊਠਿ ਖਲੋਇਆ ॥ bure kaam kau aootth khaloeaa |

35

ਨਾਮ ਕੀ ਬੇਲਾ ਪੈ ਪੈ ਸੋਇਆ ॥੧॥ naam kee belaa pai pai soeaa |1|

36

ਅਉਸਰੁ ਅਪਨਾ ਬੂਝੈ ਨ ਇਆਨਾ ॥ aausar apanaa boojhai na eaanaa |

37

ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ maaeaa moh rang lapattaanaa |1| rahaau |

38

ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ lobh lehar kau bigas fool baitthaa |

39

ਸਾਧ ਜਨਾ ਕਾ ਦਰਸੁ ਨ ਡੀਠਾ ॥੨॥ saadh janaa kaa daras na ddeetthaa |2|

40

ਕਬਹੂ ਨ ਸਮਝੈ ਅਗਿਆਨੁ ਗਵਾਰਾ ॥ kabahoo na samajhai agiaan gavaaraa |

41

ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥ bahur bahur lapattio janjaaraa |1| rahaau |

42

ਬਿਖੈ ਨਾਦ ਕਰਨ ਸੁਣਿ ਭੀਨਾ ॥ bikhai naad karan sun bheenaa |

43

ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥ har jas sunat aalas man keenaa |3|

44

ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ drisatt naahee re pekhat andhe |

45

ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥ chhodd jaeh jhootthe sabh dhandhe |1| rahaau |

46

ਕਹੁ ਨਾਨਕ ਪ੍ਰਭ ਬਖਸ ਕਰੀਜੈ ॥ kahu naanak prabh bakhas kareejai |

Original Gurmukhi with romanized transliteration, via the GurbaniNow API. An English translation will be added once a cleared translation is available.