U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 4

Text

1

ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ yaar ve tai raaviaa laalan moo das dasandaa |

2

ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ laalan tai paaeaa aap gavaaeaa jai dhan bhaag mathaane |

3

ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ baanh pakarr tthaakur hau ghidhee gun avagan na pachhaane |

4

ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ gun haar tai paaeaa rang laal banaaeaa tis habho kichh suhandaa |

5

ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ jan naanak dhan suhaagan saaee jis sang bhataar vasandaa |3|

6

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ yaar ve nit sukh sukhedee saa mai paaee |

7

ਵਰੁ ਲੋੜੀਦਾ ਆਇਆ ਵਜੀ ਵਾਧਾਈ ॥ var lorreedaa aaeaa vajee vaadhaaee |

8

ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ mahaa mangal rehas theea pir deaal sad nav rangeea |

9

ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ vadd bhaag paaeaa gur milaaeaa saadh kai satasangeea |

10

ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ aasaa manasaa sagal pooree pria ank ank milaaee |

11

ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ binavant naanak sukh sukhedee saa mai gur mil paaee |4|1|

12

ਜੈਤਸਰੀ ਮਹਲਾ ੫ ਘਰੁ ੨ ਛੰਤ ॥ jaitasaree mahalaa 5 ghar 2 chhant |

13

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

14

ਸਲੋਕੁ ॥ salok |

15

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ aoochaa agam apaar prabh kathan na jaae akath |

16

ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ naanak prabh saranaagatee raakhan kau samarath |1|

17

ਛੰਤੁ ॥ chhant |

18

ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ jiau jaanahu tiau raakh har prabh teriaa |

19

ਕੇਤੇ ਗਨਉ ਅਸੰਖ ਅਵਗਣ ਮੇਰਿਆ ॥ kete gnau asankh avagan meriaa |

20

ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ asankh avagan khate fere nitaprat sad bhooleeai |

21

ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ moh magan bikaraal maaeaa tau prasaadee ghooleeai |

22

ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ look karat bikaar bikharre prabh ner hoo te neriaa |

23

ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ binavant naanak deaa dhaarahu kaadt bhavajal feriaa |1|

24

ਸਲੋਕੁ ॥ salok |

25

ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ nirat na pavai asankh gun aoochaa prabh kaa naau |

26

ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ naanak kee benanteea milai nithaave thaau |2|

27

ਛੰਤੁ ॥ chhant |

28

ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ doosar naahee tthaau kaa peh jaaeeai |

29

ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ aatth pehar kar jorr so prabh dhiaaeeai |

30

ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ dhiaae so prabh sadaa apunaa maneh chindiaa paaeeai |

31

ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ taj maan mohu vikaar doojaa ek siau liv laaeeai |

32

ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ arap man tan prabhoo aagai aap sagal mittaaeeai |

33

ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ binavant naanak dhaar kirapaa saach naam samaaeeai |2|

34

ਸਲੋਕੁ ॥ salok |

35

ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ re man taa kau dhiaaeeai sabh bidh jaa kai haath |

36

ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ raam naam dhan sancheeai naanak nibahai saath |3|

37

ਛੰਤੁ ॥ chhant |

38

ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ saatheearraa prabh ek doosar naeh koe |

39

ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ thaan thanantar aap jal thal poor soe |

40

ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ jal thal maheeal poor rahiaa sarab daataa prabh dhanee |

41

ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ gopaal gobind ant naahee beant gun taa ke kiaa ganee |

42

ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ bhaj saran suaamee sukhah gaamee tis binaa an naeh koe |

43

ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ binavant naanak deaa dhaarahu tis paraapat naam hoe |3|

Original Gurmukhi with romanized transliteration, via the GurbaniNow API. An English translation will be added once a cleared translation is available.