U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 41

Text

1

ਕਰਣਹਾਰ ਕੀ ਸੇਵ ਨ ਸਾਧੀ ॥੧॥ karanahaar kee sev na saadhee |1|

2

ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ patit paavan prabh naam tumaare |

3

ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥ raakh lehu mohi niraguneeaare |1| rahaau |

4

ਤੂੰ ਦਾਤਾ ਪ੍ਰਭ ਅੰਤਰਜਾਮੀ ॥ toon daataa prabh antarajaamee |

5

ਕਾਚੀ ਦੇਹ ਮਾਨੁਖ ਅਭਿਮਾਨੀ ॥੨॥ kaachee deh maanukh abhimaanee |2|

6

ਸੁਆਦ ਬਾਦ ਈਰਖ ਮਦ ਮਾਇਆ ॥ suaad baad eerakh mad maaeaa |

7

ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥ ein sang laag ratan janam gavaaeaa |3|

8

ਦੁਖ ਭੰਜਨ ਜਗਜੀਵਨ ਹਰਿ ਰਾਇਆ ॥ dukh bhanjan jagajeevan har raaeaa |

9

ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥ sagal tiaag naanak saranaaeaa |4|13|19|

10

ਸੂਹੀ ਮਹਲਾ ੫ ॥ soohee mahalaa 5 |

11

ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥ pekhat chaakhat kaheeat andhaa suneeat suneeai naahee |

12

ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥ nikatt vasat kau jaanai doore paapee paap kamaahee |1|

13

ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥ so kichh kar jit chhutteh paraanee |

14

ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ ॥ har har naam jap amrit baanee |1| rahaau |

15

ਘੋਰ ਮਹਲ ਸਦਾ ਰੰਗਿ ਰਾਤਾ ॥ ghor mehal sadaa rang raataa |

16

ਸੰਗਿ ਤੁਮੑਾਰੈ ਕਛੂ ਨ ਜਾਤਾ ॥੨॥ sang tumaarai kachhoo na jaataa |2|

17

ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥ rakheh pochaar maattee kaa bhaanddaa |

18

ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥ at kucheel milai jam ddaanddaa |3|

19

ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥ kaam krodh lobh mohi baadhaa |

20

ਮਹਾ ਗਰਤ ਮਹਿ ਨਿਘਰਤ ਜਾਤਾ ॥੪॥ mahaa garat meh nigharat jaataa |4|

21

ਨਾਨਕ ਕੀ ਅਰਦਾਸਿ ਸੁਣੀਜੈ ॥ naanak kee aradaas suneejai |

22

ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥ ddoobat paahan prabh mere leejai |5|14|20|

23

ਸੂਹੀ ਮਹਲਾ ੫ ॥ soohee mahalaa 5 |

24

ਜੀਵਤ ਮਰੈ ਬੁਝੈ ਪ੍ਰਭੁ ਸੋਇ ॥ jeevat marai bujhai prabh soe |

25

ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ tis jan karam paraapat hoe |1|

26

ਸੁਣਿ ਸਾਜਨ ਇਉ ਦੁਤਰੁ ਤਰੀਐ ॥ sun saajan iau dutar tareeai |

27

ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥ mil saadhoo har naam uchareeai |1| rahaau |

28

ਏਕ ਬਿਨਾ ਦੂਜਾ ਨਹੀ ਜਾਨੈ ॥ ek binaa doojaa nahee jaanai |

29

ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥ ghatt ghatt antar paarabraham pachhaanai |2|

30

ਜੋ ਕਿਛੁ ਕਰੈ ਸੋਈ ਭਲ ਮਾਨੈ ॥ jo kichh karai soee bhal maanai |

31

ਆਦਿ ਅੰਤ ਕੀ ਕੀਮਤਿ ਜਾਨੈ ॥੩॥ aad ant kee keemat jaanai |3|

32

ਕਹੁ ਨਾਨਕ ਤਿਸੁ ਜਨ ਬਲਿਹਾਰੀ ॥ kahu naanak tis jan balihaaree |

33

ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥ jaa kai hiradai vaseh muraaree |4|15|21|

34

ਸੂਹੀ ਮਹਲਾ ੫ ॥ soohee mahalaa 5 |

35

ਗੁਰੁ ਪਰਮੇਸਰੁ ਕਰਣੈਹਾਰੁ ॥ gur paramesar karanaihaar |

36

ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥ sagal srisatt kau de aadhaar |1|

37

ਗੁਰ ਕੇ ਚਰਣ ਕਮਲ ਮਨ ਧਿਆਇ ॥ gur ke charan kamal man dhiaae |

38

ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ ॥ dookh darad is tan te jaae |1| rahaau |

39

ਭਵਜਲਿ ਡੂਬਤ ਸਤਿਗੁਰੁ ਕਾਢੈ ॥ bhavajal ddoobat satigur kaadtai |

40

ਜਨਮ ਜਨਮ ਕਾ ਟੂਟਾ ਗਾਢੈ ॥੨॥ janam janam kaa ttoottaa gaadtai |2|

41

ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥ gur kee sevaa karahu din raat |

42

ਸੂਖ ਸਹਜ ਮਨਿ ਆਵੈ ਸਾਂਤਿ ॥੩॥ sookh sehaj man aavai saant |3|

43

ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥ satigur kee ren vaddabhaagee paavai |

44

ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥ naanak gur kau sad bal jaavai |4|16|22|

45

ਸੂਹੀ ਮਹਲਾ ੫ ॥ soohee mahalaa 5 |

46

ਗੁਰ ਅਪੁਨੇ ਊਪਰਿ ਬਲਿ ਜਾਈਐ ॥ gur apune aoopar bal jaaeeai |

47

ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ aatth pehar har har jas gaaeeai |1|

48

ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ simrau so prabh apanaa suaamee |

49

ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ sagal ghattaa kaa antarajaamee |1| rahaau |

50

ਚਰਣ ਕਮਲ ਸਿਉ ਲਾਗੀ ਪ੍ਰੀਤਿ ॥ charan kamal siau laagee preet |

51

ਸਾਚੀ ਪੂਰਨ ਨਿਰਮਲ ਰੀਤਿ ॥੨॥ saachee pooran niramal reet |2|

52

ਸੰਤ ਪ੍ਰਸਾਦਿ ਵਸੈ ਮਨ ਮਾਹੀ ॥ sant prasaad vasai man maahee |

53

ਜਨਮ ਜਨਮ ਕੇ ਕਿਲਵਿਖ ਜਾਹੀ ॥੩॥ janam janam ke kilavikh jaahee |3|

54

ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ kar kirapaa prabh deen deaalaa |

55

ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥ naanak maagai sant ravaalaa |4|17|23|

Original Gurmukhi with romanized transliteration, via the GurbaniNow API. An English translation will be added once a cleared translation is available.