U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 42

Text

1

ਸੂਹੀ ਮਹਲਾ ੫ ॥ soohee mahalaa 5 |

2

ਦਰਸਨੁ ਦੇਖਿ ਜੀਵਾ ਗੁਰ ਤੇਰਾ ॥ darasan dekh jeevaa gur teraa |

3

ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ pooran karam hoe prabh meraa |1|

4

ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ eih benantee sun prabh mere |

5

ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ dehi naam kar apane chere |1| rahaau |

6

ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ apanee saran raakh prabh daate |

7

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ gur prasaad kinai viralai jaate |2|

8

ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ sunahu binau prabh mere meetaa |

9

ਚਰਣ ਕਮਲ ਵਸਹਿ ਮੇਰੈ ਚੀਤਾ ॥੩॥ charan kamal vaseh merai cheetaa |3|

10

ਨਾਨਕੁ ਏਕ ਕਰੈ ਅਰਦਾਸਿ ॥ naanak ek karai aradaas |

11

ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ visar naahee pooran gunataas |4|18|24|

12

ਸੂਹੀ ਮਹਲਾ ੫ ॥ soohee mahalaa 5 |

13

ਮੀਤੁ ਸਾਜਨੁ ਸੁਤ ਬੰਧਪ ਭਾਈ ॥ meet saajan sut bandhap bhaaee |

14

ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥ jat kat pekhau har sang sahaaee |1|

15

ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ jat meree pat meree dhan har naam |

16

ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥ sookh sehaj aanand bisaraam |1| rahaau |

17

ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ paarabraham jap pahir sanaah |

18

ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥ kott aavadh tis bedhat naeh |2|

19

ਹਰਿ ਚਰਨ ਸਰਣ ਗੜ ਕੋਟ ਹਮਾਰੈ ॥ har charan saran garr kott hamaarai |

20

ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥ kaal kanttak jam tis na bidaarai |3|

21

ਨਾਨਕ ਦਾਸ ਸਦਾ ਬਲਿਹਾਰੀ ॥ naanak daas sadaa balihaaree |

22

ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥ sevak sant raajaa raam muraaree |4|19|25|

23

ਸੂਹੀ ਮਹਲਾ ੫ ॥ soohee mahalaa 5 |

24

ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥ gun gopaal prabh ke nit gaahaa |

25

ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥ anad binod mangal sukh taahaa |1|

26

ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥ chal sakhee prabh raavan jaahaa |

27

ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥ saadh janaa kee charanee paahaa |1| rahaau |

28

ਕਰਿ ਬੇਨਤੀ ਜਨ ਧੂਰਿ ਬਾਛਾਹਾ ॥ kar benatee jan dhoor baachhaahaa |

29

ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥ janam janam ke kilavikh laahaan |2|

30

ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ man tan praan jeeo arapaahaa |

31

ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥ har simar simar maan mohu kattaahaan |3|

32

ਦੀਨ ਦਇਆਲ ਕਰਹੁ ਉਤਸਾਹਾ ॥ deen deaal karahu utasaahaa |

33

ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥ naanak daas har saran samaahaa |4|20|26|

34

ਸੂਹੀ ਮਹਲਾ ੫ ॥ soohee mahalaa 5 |

35

ਬੈਕੁੰਠ ਨਗਰੁ ਜਹਾ ਸੰਤ ਵਾਸਾ ॥ baikuntth nagar jahaa sant vaasaa |

36

ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ prabh charan kamal rid maeh nivaasaa |1|

37

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ sun man tan tujh sukh dikhalaavau |

38

ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ har anik binjan tujh bhog bhunchaavau |1| rahaau |

39

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ amrit naam bhunch man maahee |

40

ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ acharaj saad taa ke barane na jaahee |2|

41

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ lobh mooaa trisanaa bujh thaakee |

42

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ paarabraham kee saran jan taakee |3|

43

ਜਨਮ ਜਨਮ ਕੇ ਭੈ ਮੋਹ ਨਿਵਾਰੇ ॥ janam janam ke bhai moh nivaare |

44

ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ naanak daas prabh kirapaa dhaare |4|21|27|

45

ਸੂਹੀ ਮਹਲਾ ੫ ॥ soohee mahalaa 5 |

46

ਅਨਿਕ ਬੀਂਗ ਦਾਸ ਕੇ ਪਰਹਰਿਆ ॥ anik beeng daas ke parahariaa |

47

ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ kar kirapaa prabh apanaa kariaa |1|

48

ਤੁਮਹਿ ਛਡਾਇ ਲੀਓ ਜਨੁ ਅਪਨਾ ॥ tumeh chhaddaae leeo jan apanaa |

49

ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ aurajh pario jaal jag supanaa |1| rahaau |

50

ਪਰਬਤ ਦੋਖ ਮਹਾ ਬਿਕਰਾਲਾ ॥ parabat dokh mahaa bikaraalaa |

51

ਖਿਨ ਮਹਿ ਦੂਰਿ ਕੀਏ ਦਇਆਲਾ ॥੨॥ khin meh door kee deaalaa |2|

52

ਸੋਗ ਰੋਗ ਬਿਪਤਿ ਅਤਿ ਭਾਰੀ ॥ sog rog bipat at bhaaree |

53

ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ door bhee jap naam muraaree |3|

54

ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ drisatt dhaar leeno larr laae |

Original Gurmukhi with romanized transliteration, via the GurbaniNow API. An English translation will be added once a cleared translation is available.