Sikhism
Ang-701 45
Text
ਸੂਹੀ ਮਹਲਾ ੫ ॥ soohee mahalaa 5 |
ਦਰਸਨ ਕਉ ਲੋਚੈ ਸਭੁ ਕੋਈ ॥ darasan kau lochai sabh koee |
ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥ poorai bhaag paraapat hoee | rahaau |
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ siaam sundar taj need kiau aaee |
ਮਹਾ ਮੋਹਨੀ ਦੂਤਾ ਲਾਈ ॥੧॥ mahaa mohanee dootaa laaee |1|
ਪ੍ਰੇਮ ਬਿਛੋਹਾ ਕਰਤ ਕਸਾਈ ॥ prem bichhohaa karat kasaaee |
ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥ niradai jant tis deaa na paaee |2|
ਅਨਿਕ ਜਨਮ ਬੀਤੀਅਨ ਭਰਮਾਈ ॥ anik janam beeteean bharamaaee |
ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥ ghar vaas na devai dutar maaee |3|
ਦਿਨੁ ਰੈਨਿ ਅਪਨਾ ਕੀਆ ਪਾਈ ॥ din rain apanaa keea paaee |
ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥ kis dos na deejai kirat bhavaaee |4|
ਸੁਣਿ ਸਾਜਨ ਸੰਤ ਜਨ ਭਾਈ ॥ sun saajan sant jan bhaaee |
ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥ charan saran naanak gat paaee |5|34|40|
ਰਾਗੁ ਸੂਹੀ ਮਹਲਾ ੫ ਘਰੁ ੪ ॥ raag soohee mahalaa 5 ghar 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ bhalee suhaavee chhaaparee jaa meh gun gaae |
ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥ kit hee kaam na dhaulahar jit har bisaraae |1| rahaau |
ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥ anad gareebee saadhasang jit prabh chit aae |
ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥ jal jaau ehu baddapanaa maaeaa lapattaae |1|
ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥ peesan pees odt kaamaree sukh man santokhaae |
ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥ aiso raaj na kitai kaaj jit neh tripataae |2|
ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ nagan firat rang ek kai ohu sobhaa paae |
ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥ paatt pattanbar birathiaa jih rach lobhaae |3|
ਸਭੁ ਕਿਛੁ ਤੁਮੑਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥ sabh kichh tumarai haath prabh aap kare karaae |
ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥ saas saas simarat rahaa naanak daan paae |4|1|41|
ਸੂਹੀ ਮਹਲਾ ੫ ॥ soohee mahalaa 5 |
ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ har kaa sant paraan dhan tis kaa panihaaraa |
ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥ bhaaee meet sut sagal te jeea hoon te piaaraa |1| rahaau |
ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ kesaa kaa kar beejanaa sant chaur dtulaavau |
ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥ sees nihaarau charan tal dhoor mukh laavau |1|
ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥ misatt bachan benatee krau deen kee niaaee |
ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥ taj abhimaan saranee prau har gun nidh paaee |2|
ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥ avalokan punah punah krau jan kaa darasaar |
ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥ amrit bachan man meh sinchau bandau baar baar |3|
ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥ chitvau man aasaa krau jan kaa sang maagau |
ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥ naanak kau prabh deaa kar daas charanee laagau |4|2|42|
ਸੂਹੀ ਮਹਲਾ ੫ ॥ soohee mahalaa 5 |
ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ jin mohe brahamandd khandd taahoo meh paau |
ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ raakh lehu ihu bikhee jeeo dehu apunaa naau |1| rahaau |
ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ jaa te naahee ko sukhee taa kai paachhai jaau |
ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ chhodd jaeh jo sagal kau fir fir lapattaau |1|
ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ karahu kripaa karunaapate tere har gun gaau |
ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ naanak kee prabh benatee saadhasang samaau |2|3|43|
Original Gurmukhi with romanized transliteration, via the GurbaniNow API. An English translation will be added once a cleared translation is available.