U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 5

Text

1

ਸਲੋਕੁ ॥ salok |

2

ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ chit ji chitaviaa so mai paaeaa |

3

ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ naanak naam dhiaae sukh sabaaeaa |4|

4

ਛੰਤੁ ॥ chhant |

5

ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ab man chhoott geaa saadhoo sang mile |

6

ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ guramukh naam leaa jotee jot rale |

7

ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ har naam simarat mitte kilabikh bujhee tapat aghaaniaa |

8

ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ geh bhujaa leene deaa keene aapane kar maaniaa |

9

ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ lai ank laae har milaae janam maranaa dukh jale |

10

ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ binavant naanak deaa dhaaree mel leene ik pale |4|2|

11

ਜੈਤਸਰੀ ਛੰਤ ਮਃ ੫ ॥ jaitasaree chhant mahalaa 5 |

12

ਪਾਧਾਣੂ ਸੰਸਾਰੁ ਗਾਰਬਿ ਅਟਿਆ ॥ paadhaanoo sansaar gaarab attiaa |

13

ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥ karate paap anek maaeaa rang rattiaa |

14

ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥ lobh mohi abhimaan boodde maran cheet na aave |

15

ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹ ਕਰਤ ਬਿਹਾਵਏ ॥ putr mitr biauhaar banitaa eeh karat bihaave |

16

ਪੁਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥ puj divas aae likhe maae dukh dharam dootah dditthiaa |

17

ਕਿਰਤ ਕਰਮ ਨ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥੧॥ kirat karam na mittai naanak har naam dhan nahee khattiaa |1|

18

ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ audam kareh anek har naam na gaavahee |

19

ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥ bharameh jon asankh mar janameh aavahee |

20

ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥ pasoo pankhee sail taravar ganat kachhoo na aave |

21

ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥ beej bovas bhog bhogeh keea apanaa paave |

22

ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥ ratan janam haarant jooai prabhoo aap na bhaavahee |

23

ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥੨॥ binavant naanak bharameh bhramaae khin ek ttikan na paavahee |2|

24

ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥ joban geaa biteet jar mal baittheea |

25

ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥ kar kanpeh sir ddol nain na ddeetthiaa |

26

ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥ neh nain deesai bin bhajan eesai chhodd maaeaa chaaliaa |

27

ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥ kahiaa na maaneh sir khaak chhaaneh jin sang man tan jaaliaa |

28

ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥ sreeraam rang apaar pooran neh nimakh man meh vootthiaa |

29

ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥ binavant naanak kott kaagar binas baar na jhootthiaa |3|

30

ਚਰਨ ਕਮਲ ਸਰਣਾਇ ਨਾਨਕੁ ਆਇਆ ॥ charan kamal saranaae naanak aaeaa |

31

ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥ dutar bhai sansaar prabh aap taraaeaa |

32

ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥ mil saadhasange bhaje sreedhar kar ang prabh jee taariaa |

33

ਹਰਿ ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥ har maan lee naam dee avar kachh na beechaariaa |

34

ਗੁਣ ਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥ gun nidhaan apaar tthaakur man lorreedaa paaeaa |

35

ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥ binavant naanak sadaa tripate har naam bhojan khaaeaa |4|2|3|

36

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ॥ jaitasaree mahalaa 5 vaar salokaa naal |

37

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

38

ਸਲੋਕ ॥ salok |

39

ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ aad pooran madh pooran ant pooran paramesurah |

40

ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ simarant sant sarabatr ramanan naanak aghanaasan jagadeesurah |1|

Original Gurmukhi with romanized transliteration, via the GurbaniNow API. An English translation will be added once a cleared translation is available.