U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 50

Text

1

ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ tere sevak kau bhau kichh naahee jam nahee aavai nere |1| rahaau |

2

ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥ jo terai rang raate suaamee tina kaa janam maran dukh naasaa |

3

ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ teree bakhas na mettai koee satigur kaa dilaasaa |2|

4

ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ naam dhiaaein sukh fal paaein aatth pehar aaraadheh |

5

ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ teree saran terai bharavaasai panch dusatt lai saadheh |3|

6

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ giaan dhiaan kichh karam na jaanaa saar na jaanaa teree |

7

ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ sabh te vaddaa satigur naanak jin kal raakhee meree |4|10|57|

8

ਸੂਹੀ ਮਹਲਾ ੫ ॥ soohee mahalaa 5 |

9

ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ sagal tiaag gur saranee aaeaa raakhahu raakhanahaare |

10

ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ jit too laaveh tith ham laagah kiaa ehi jant vichaare |1|

11

ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ mere raam jee toon prabh antarajaamee |

12

ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ kar kirapaa guradev deaalaa gun gaavaa nit suaamee |1| rahaau |

13

ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ aatth pehar prabh apanaa dhiaaeeai gur prasaad bhau tareeai |

14

ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ aap tiaag hoeeai sabh renaa jeevatiaa iau mareeai |2|

15

ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ safal janam tis kaa jag bheetar saadhasang naau jaape |

16

ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ sagal manorath tis ke pooran jis deaa kare prabh aape |3|

17

ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ deen deaal kripaal prabh suaamee teree saran deaalaa |

18

ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ kar kirapaa apanaa naam deejai naanak saadh ravaalaa |4|11|58|

19

ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ॥ raag soohee asattapadeea mahalaa 1 ghar 1 |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਸਭਿ ਅਵਗਣ ਮੈ ਗੁਣੁ ਨਹੀ ਕੋਈ ॥ sabh avagan mai gun nahee koee |

22

ਕਿਉ ਕਰਿ ਕੰਤ ਮਿਲਾਵਾ ਹੋਈ ॥੧॥ kiau kar kant milaavaa hoee |1|

23

ਨਾ ਮੈ ਰੂਪੁ ਨ ਬੰਕੇ ਨੈਣਾ ॥ naa mai roop na banke nainaa |

24

ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ naa kul dtang na meetthe bainaa |1| rahaau |

25

ਸਹਜਿ ਸੀਗਾਰ ਕਾਮਣਿ ਕਰਿ ਆਵੈ ॥ sehaj seegaar kaaman kar aavai |

26

ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ taa sohaagan jaa kantai bhaavai |2|

27

ਨਾ ਤਿਸੁ ਰੂਪੁ ਨ ਰੇਖਿਆ ਕਾਈ ॥ naa tis roop na rekhiaa kaaee |

28

ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ant na saahib simariaa jaaee |3|

29

ਸੁਰਤਿ ਮਤਿ ਨਾਹੀ ਚਤੁਰਾਈ ॥ surat mat naahee chaturaaee |

30

ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ kar kirapaa prabh laavahu paaee |4|

31

ਖਰੀ ਸਿਆਣੀ ਕੰਤ ਨ ਭਾਣੀ ॥ kharee siaanee kant na bhaanee |

32

ਮਾਇਆ ਲਾਗੀ ਭਰਮਿ ਭੁਲਾਣੀ ॥੫॥ maaeaa laagee bharam bhulaanee |5|

33

ਹਉਮੈ ਜਾਈ ਤਾ ਕੰਤ ਸਮਾਈ ॥ haumai jaaee taa kant samaaee |

34

ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ tau kaaman piaare nav nidh paaee |6|

35

ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ anik janam bichhurat dukh paaeaa |

36

ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ kar geh lehu preetam prabh raaeaa |7|

37

ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ bhanat naanak sahu hai bhee hosee |

38

ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ jai bhaavai piaaraa tai raavesee |8|1|

Original Gurmukhi with romanized transliteration, via the GurbaniNow API. An English translation will be added once a cleared translation is available.