U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 51

Text

1

ਸੂਹੀ ਮਹਲਾ ੧ ਘਰੁ ੯ ॥ soohee mahalaa 1 ghar 9 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ kachaa rang kasunbh kaa thorrarriaa din chaar jeeo |

4

ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ vin naavai bhram bhuleea tthag mutthee koorriaar jeeo |

5

ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ sache setee ratiaa janam na doojee vaar jeeo |1|

6

ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ range kaa kiaa rangeeai jo rate rang laae jeeo |

7

ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ rangan vaalaa seveeai sache siau chit laae jeeo |1| rahaau |

8

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ chaare kunddaa je bhaveh bin bhaagaa dhan naeh jeeo |

9

ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ avagan mutthee je fireh badhik thaae na paeh jeeo |

10

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ gur raakhe se ubare sabad rate man maeh jeeo |2|

11

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ chitte jin ke kaparre maile chit katthor jeeo |

12

ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ tin mukh naam na aoopajai doojai viaape chor jeeo |

13

ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ mool na boojheh aapanaa se pasooaa se dtor jeeo |3|

14

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ nit nit khuseea man kare nit nit mangai sukh jeeo |

15

ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ karataa chit na aavee fir fir lageh dukh jeeo |

16

ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ sukh dukh daataa man vasai tith tan kaisee bhukh jeeo |4|

17

ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ baakee vaalaa talabeeai sir maare jandaar jeeo |

18

ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ lekhaa mangai devanaa puchhai kar beechaar jeeo |

19

ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ sache kee liv ubarai bakhase bakhasanahaar jeeo |5|

20

ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ an ko keejai mitarraa khaak ralai mar jaae jeeo |

21

ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ bahu rang dekh bhulaaeaa bhul bhul aavai jaae jeeo |

22

ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ nadar prabhoo te chhutteeai nadaree mel milaae jeeo |6|

23

ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ gaafal giaan vihooniaa gur bin giaan na bhaal jeeo |

24

ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ khinchotaan vigucheeai buraa bhalaa due naal jeeo |

25

ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ bin sabadai bhai ratiaa sabh johee jamakaal jeeo |7|

26

ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ jin kar kaaran dhaariaa sabhasai dee aadhaar jeeo |

27

ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ so kiau manahu visaareeai sadaa sadaa daataar jeeo |

28

ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥ naanak naam na veesarai nidhaaraa aadhaar jeeo |8|1|2|

29

ਸੂਹੀ ਮਹਲਾ ੧ ਕਾਫੀ ਘਰੁ ੧੦ ॥ soohee mahalaa 1 kaafee ghar 10 |

30

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

31

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ maanas janam dulanbh guramukh paaeaa |

32

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ man tan hoe chulanbh je satigur bhaaeaa |1|

33

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ chalai janam savaar vakhar sach lai |

34

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ pat paae darabaar satigur sabad bhai |1| rahaau |

35

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ man tan sach salaeh saache man bhaaeaa |

Original Gurmukhi with romanized transliteration, via the GurbaniNow API. An English translation will be added once a cleared translation is available.