U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 53

Text

1

ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ aape thaap uthaap sabad nivaajiaa |5|

2

ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ dehee bhasam rulaae na jaapee keh geaa |

3

ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ aape rahiaa samaae so visamaad bheaa |6|

4

ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ toon naahee prabh door jaaneh sabh too hai |

5

ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ guramukh vekh hadoor antar bhee too hai |7|

6

ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ mai deejai naam nivaas antar saant hoe |

7

ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥ gun gaavai naanak daas satigur mat dee |8|3|5|

8

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥ raag soohee mahalaa 3 ghar 1 asattapadeea |

9

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

10

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ naamai hee te sabh kichh hoaa bin satigur naam na jaapai |

11

ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ gur kaa sabad mahaa ras meetthaa bin chaakhe saad na jaapai |

12

ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ kauddee badalai janam gavaaeaa cheenas naahee aapai |

13

ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ guramukh hovai taa eko jaanai haumai dukh na santaapai |1|

14

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ balihaaree gur apane vittahu jin saache siau liv laaee |

15

ਸਬਦੁ ਚੀਨਿੑ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ sabad cheena aatam paragaasiaa sahaje rahiaa samaaee |1| rahaau |

16

ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ guramukh gaavai guramukh boojhai guramukh sabad beechaare |

17

ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ jeeo pindd sabh gur te upajai guramukh kaaraj savaare |

18

ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ manamukh andhaa andh kamaavai bikh khatte sansaare |

19

ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ maaeaa mohi sadaa dukh paae bin gur at piaare |2|

20

ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ soee sevak je satigur seve chaalai satigur bhaae |

21

ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ saachaa sabad sifat hai saachee saachaa man vasaae |

22

ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ sachee baanee guramukh aakhai haumai vichahu jaae |

23

ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ aape daataa karam hai saachaa saachaa sabad sunaae |3|

24

ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ guramukh ghaale guramukh khatte guramukh naam japaae |

25

ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ sadaa alipat saachai rang raataa gur kai sehaj subhaae |

26

ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ manamukh sad hee koorro bolai bikh beejai bikh khaae |

27

ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ jamakaal baadhaa trisanaa daadhaa bin gur kavan chhaddaae |4|

28

ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ sachaa teerath jit sat sar naavan guramukh aap bujhaae |

29

ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ atthasatth teerath gur sabad dikhaae tith naatai mal jaae |

30

ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ sachaa sabad sachaa hai niramal naa mal lagai na laae |

31

ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ sachee sifat sachee saalaah poore gur te paae |5|

32

ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ tan man sabh kichh har tis keraa duramat kehan na jaae |

33

ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ hukam hovai taa niramal hovai haumai vichahu jaae |

34

ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ gur kee saakhee sahaje chaakhee trisanaa agan bujhaae |

35

ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ gur kai sabad raataa sahaje maataa sahaje rahiaa samaae |6|

Original Gurmukhi with romanized transliteration, via the GurbaniNow API. An English translation will be added once a cleared translation is available.