U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 58

Text

1

ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ jiau dharatee sobh kare jal barasai tiau sikh gur mil bigasaaee |16|

2

ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ sevak kaa hoe sevak varataa kar kar binau bulaaee |17|

3

ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ naanak kee benantee har peh gur mil gur sukh paaee |18|

4

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ too aape gur chelaa hai aape gur vich de tujheh dhiaaee |19|

5

ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ jo tudh seveh so toohai hoveh tudh sevak paij rakhaaee |20|

6

ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ bhanddaar bhare bhagatee har tere jis bhaavai tis devaaee |21|

7

ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ jis toon dehi soee jan paae hor nihafal sabh chaturaaee |22|

8

ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ simar simar simar gur apunaa soeaa man jaagaaee |23|

9

ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ eik daan mangai naanak vechaaraa har daasan daas karaaee |24|

10

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ je gur jhirrake ta meetthaa laagai je bakhase ta gur vaddiaaee |25|

11

ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ guramukh boleh so thaae paae manamukh kichh thaae na paaee |26|

12

ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ paalaa kakar varaf varasai gurasikh gur dekhan jaaee |27|

13

ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ sabh dinas rain dekhau gur apunaa vich akhee gur pair dharaaee |28|

14

ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ anek upaav karee gur kaaran gur bhaavai so thaae paaee |29|

15

ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ rain dinas gur charan araadhee deaa karahu mere saaee |30|

16

ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ naanak kaa jeeo pindd guroo hai gur mil tripat aghaaee |31|

17

ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ naanak kaa prabh poor rahio hai jat kat tat gosaaee |32|1|

18

ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ ॥ raag soohee mahalaa 4 asattapadeea ghar 10 |

19

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

20

ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ andar sachaa nehu laaeaa preetam aapanai |

21

ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮੑਣੇ ॥੧॥ tan man hoe nihaal jaa gur dekhaa saamane |1|

22

ਮੈ ਹਰਿ ਹਰਿ ਨਾਮੁ ਵਿਸਾਹੁ ॥ mai har har naam visaahu |

23

ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥ gur poore te paaeaa amrit agam athaahu |1| rahaau |

24

ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ hau satigur vekh vigaseea har naame lagaa piaar |

25

ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥ kirapaa kar kai melian paaeaa mokh duaar |2|

26

ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ satigur birahee naam kaa je milai ta tan man deo |

27

ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥ je poorab hovai likhiaa taa amrit sehaj peeo |3|

28

ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ sutiaa gur saalaaheeai utthadiaa bhee gur aalaau |

29

ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥ koee aisaa guramukh je milai hau taa ke dhovaa paau |4|

30

ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ koee aisaa sajan lorr lahu mai preetam dee milaae |

31

ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥ satigur miliai har paaeaa miliaa sehaj subhaae |5|

Original Gurmukhi with romanized transliteration, via the GurbaniNow API. An English translation will be added once a cleared translation is available.