U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 59

Text

1

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ satigur saagar gun naam kaa mai tis dekhan kaa chaau |

2

ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥ hau tis bin gharree na jeevaoo bin dekhe mar jaau |6|

3

ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ jiau machhulee vin paaneeai rahai na kitai upaae |

4

ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥ tiau har bin sant na jeevee bin har naamai mar jaae |7|

5

ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ mai satigur setee piraharree kiau gur bin jeevaa maau |

6

ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥ mai gurabaanee aadhaar hai gurabaanee laag rahaau |8|

7

ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ har har naam ratan hai gur tutthaa devai maae |

8

ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥ mai dhar sache naam kee har naam rahaa liv laae |9|

9

ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ gur giaan padaarath naam hai har naamo dee drirraae |

10

ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥ jis paraapat so lahai gur charanee laagai aae |10|

11

ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ akath kahaanee prem kee ko preetam aakhai aae |

12

ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥ tis devaa man aapanaa niv niv laagaa paae |11|

13

ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ sajan meraa ek toon karataa purakh sujaan |

14

ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥ satigur meet milaaeaa mai sadaa sadaa teraa taan |12|

15

ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ satigur meraa sadaa sadaa naa aavai naa jaae |

16

ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ ohu abinaasee purakh hai sabh meh rahiaa samaae |13|

17

ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ raam naam dhan sanchiaa saabat poonjee raas |

18

ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥ naanak daragah maniaa gur poore saabaas |14|1|2|11|

19

ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ॥ raag soohee asattapadeea mahalaa 5 ghar 1 |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਉਰਝਿ ਰਹਿਓ ਬਿਖਿਆ ਕੈ ਸੰਗਾ ॥ aurajh rahio bikhiaa kai sangaa |

22

ਮਨਹਿ ਬਿਆਪਤ ਅਨਿਕ ਤਰੰਗਾ ॥੧॥ maneh biaapat anik tarangaa |1|

23

ਮੇਰੇ ਮਨ ਅਗਮ ਅਗੋਚਰ ॥ mere man agam agochar |

24

ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ kat paaeeai pooran paramesar |1| rahaau |

25

ਮੋਹ ਮਗਨ ਮਹਿ ਰਹਿਆ ਬਿਆਪੇ ॥ moh magan meh rahiaa biaape |

26

ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥ at trisanaa kabahoo nahee dhraape |2|

27

ਬਸਇ ਕਰੋਧੁ ਸਰੀਰਿ ਚੰਡਾਰਾ ॥ base karodh sareer chanddaaraa |

28

ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥ agiaan na soojhai mahaa gubaaraa |3|

29

ਭ੍ਰਮਤ ਬਿਆਪਤ ਜਰੇ ਕਿਵਾਰਾ ॥ bhramat biaapat jare kivaaraa |

30

ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥ jaan na paaeeai prabh darabaaraa |4|

31

ਆਸਾ ਅੰਦੇਸਾ ਬੰਧਿ ਪਰਾਨਾ ॥ aasaa andesaa bandh paraanaa |

32

ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥ mehal na paavai firat bigaanaa |5|

33

ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ sagal biaadh kai vas kar deenaa |

34

ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥ firat piaas jiau jal bin meenaa |6|

35

ਕਛੂ ਸਿਆਨਪ ਉਕਤਿ ਨ ਮੋਰੀ ॥ kachhoo siaanap ukat na moree |

36

ਏਕ ਆਸ ਠਾਕੁਰ ਪ੍ਰਭ ਤੋਰੀ ॥੭॥ ek aas tthaakur prabh toree |7|

37

ਕਰਉ ਬੇਨਤੀ ਸੰਤਨ ਪਾਸੇ ॥ krau benatee santan paase |

38

ਮੇਲਿ ਲੈਹੁ ਨਾਨਕ ਅਰਦਾਸੇ ॥੮॥ mel laihu naanak aradaase |8|

39

ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ bheo kripaal saadhasang paaeaa |

40

ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥ naanak tripate pooraa paaeaa |1| rahaau doojaa |1|

Original Gurmukhi with romanized transliteration, via the GurbaniNow API. An English translation will be added once a cleared translation is available.