Sikhism
Ang-701 6
Text
ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ pekhan sunan sunaavano man meh drirreeai saach |
ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ poor rahio sarabatr mai naanak har rang raach |2|
ਪਉੜੀ ॥ paurree |
ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ har ek niranjan gaaeeai sabh antar soee |
ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ karan kaaran samarath prabh jo kare su hoee |
ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ khin meh thaap uthaapadaa tis bin nahee koee |
ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ khandd brahamandd paataal deep raviaa sabh loee |
ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ jis aap bujhaae so bujhasee niramal jan soee |1|
ਸਲੋਕ ॥ salok |
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ rachant jeea rachanaa maat garabh asathaapanan |
ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ saas saas simarant naanak mahaa agan na binaasanan |1|
ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ mukh talai pair upare vasando kuhatharrai thaae |
ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ naanak so dhanee kiau visaario udhareh jis dai naae |2|
ਪਉੜੀ ॥ paurree |
ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ rakat bind kar ninmiaa agan udar majhaar |
ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ auradh mukh kucheel bikal narak ghor gubaar |
ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ har simarat too naa jaleh man tan ur dhaar |
ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ bikham thaanahu jin rakhiaa tis til na visaar |
ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥ prabh bisarat sukh kade naeh jaaseh janam haar |2|
ਸਲੋਕ ॥ salok |
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ man ichhaa daan karanan sarabatr aasaa pooranah |
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ khanddanan kal kalesah prabh simar naanak neh dooranah |1|
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ habh rang maaneh jis sang tai siau laaeeai nehu |
ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ so sahu bind na visrau naanak jin sundar rachiaa dehu |2|
ਪਉੜੀ ॥ paurree |
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ jeeo praan tan dhan deea deene ras bhog |
ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ grih mandar rath as dee rach bhale sanjog |
ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ sut banitaa saajan sevak dee prabh devan jog |
ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ har simarat tan man hariaa leh jaeh vijog |
ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ saadhasang har gun ramahu binase sabh rog |3|
ਸਲੋਕ ॥ salok |
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ kuttanb jatan karanan maaeaa anek udamah |
ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ har bhagat bhaav heenan naanak prabh bisarat te pretatah |1|
ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ tuttarreea saa preet jo laaee bian siau |
ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ naanak sachee reet saanee setee ratiaa |2|
ਪਉੜੀ ॥ paurree |
ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ jis bisarat tan bhasam hoe kahate sabh pret |
ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ khin grih meh basan na devahee jin siau soee het |
ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ kar anarath darab sanchiaa so kaaraj ket |
ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ jaisaa beejai so lunai karam ihu khet |
ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥ akirataghanaa har visariaa jonee bharamet |4|
ਸਲੋਕ ॥ salok |
ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ kott daan isanaanan anik sodhan pavitratah |
ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ aucharant naanak har har rasanaa sarab paap bimuchate |1|
ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥ eedhan keetomoo ghanaa bhoree diteem bhaeh |
Original Gurmukhi with romanized transliteration, via the GurbaniNow API. An English translation will be added once a cleared translation is available.