U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 61

Text

1

ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ aavan jaanaa reh ge man vutthaa nirankaar jeeo |

2

ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ taa kaa ant na paaeeai aoochaa agam apaar jeeo |

3

ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥ jis prabh apanaa visarai so mar jamai lakh vaar jeeo |6|

4

ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ saach nehu tin preetamaa jin man vutthaa aap jeeo |

5

ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ gun saajhee tin sang base aatth pehar prabh jaap jeeo |

6

ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥ rang rate paramesarai binase sagal santaap jeeo |7|

7

ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ toon karataa toon karanahaar toohai ek anek jeeo |

8

ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ too samarath too sarab mai toohai budh bibek jeeo |

9

ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥ naanak naam sadaa japee bhagat janaa kee ttek jeeo |8|1|3|

10

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ॥ raag soohee mahalaa 5 asattapadeea ghar 10 kaafee |

11

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

12

ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥ je bhulee je chukee saaenee bhee tahinjee kaadteea |

13

ਜਿਨੑਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ jinaa nehu doojaane lagaa jhoor marahu se vaadteea |1|

14

ਹਉ ਨਾ ਛੋਡਉ ਕੰਤ ਪਾਸਰਾ ॥ hau naa chhoddau kant paasaraa |

15

ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥ sadaa rangeelaa laal piaaraa ehu mahinjaa aasaraa |1| rahaau |

16

ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ sajan toohai sain too mai tujh upar bahu maaneea |

17

ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ jaa too andar taa sukhe toon nimaanee maaneea |2|

18

ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ je too tutthaa kripaa nidhaan naa doojaa vekhaal |

19

ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ ehaa paaee moo daatarree nit hiradai rakhaa samaal |3|

20

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ paav julaaee pandh tau nainee daras dikhaal |

21

ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ sravanee sunee kahaaneea je gur theevai kirapaal |4|

22

ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ kitee lakh karorr piree rom na pujan teriaa |

23

ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ too saahee hoo saahu hau keh na sakaa gun teriaa |5|

24

ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ saheea taoo asankh manyahu habh vadhaaneea |

25

ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ hik bhoree nadar nihaal dehi daras rang maaneea |6|

26

ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨਿੑ ਦੂਰੇ ॥ jai dditthe man dheereeai kilavikh vanyana doore |

27

ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ so kiau visarai maau mai jo rahiaa bharapoore |7|

28

ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ hoe nimaanee dteh pee miliaa sehaj subhaae |

29

ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥ poorab likhiaa paaeaa naanak sant sahaae |8|1|4|

30

ਸੂਹੀ ਮਹਲਾ ੫ ॥ soohee mahalaa 5 |

31

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ simrit bed puraan pukaaran potheea |

32

ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥ naam binaa sabh koorr gaalaee hochheea |1|

33

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ naam nidhaan apaar bhagataa man vasai |

34

ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ janam maran mohu dukh saadhoo sang nasai |1| rahaau |

35

ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ mohi baad ahankaar sarapar runiaa |

36

ਸੁਖੁ ਨ ਪਾਇਨਿੑ ਮੂਲਿ ਨਾਮ ਵਿਛੁੰਨਿਆ ॥੨॥ sukh na paaeina mool naam vichhuniaa |2|

37

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ meree meree dhaar bandhan bandhiaa |

38

ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ narak surag avataar maaeaa dhandhiaa |3|

39

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ sodhat sodhat sodh tat beechaariaa |

40

ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ naam binaa sukh naeh sarapar haariaa |4|

Original Gurmukhi with romanized transliteration, via the GurbaniNow API. An English translation will be added once a cleared translation is available.