U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 62

Text

1

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ aaveh jaeh anek mar mar janamate |

2

ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ bin boojhe sabh vaad jonee bharamate |5|

3

ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥ jina kau bhe deaal tina saadhoo sang bheaa |

4

ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥ amrit har kaa naam tinaee janee jap leaa |6|

5

ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ khojeh kott asankh bahut anant ke |

6

ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ jis bujhaae aap nerraa tis he |7|

7

ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ visar naahee daataar aapanaa naam dehu |

8

ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ gun gaavaa din raat naanak chaau ehu |8|2|5|16|

9

ਰਾਗੁ ਸੂਹੀ ਮਹਲਾ ੧ ਕੁਚਜੀ ॥ raag soohee mahalaa 1 kuchajee |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ many kuchajee amaavan ddosarre hau kiau sahu raavan jaau jeeo |

12

ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ eik doo ik charrandeea kaun jaanai meraa naau jeeo |

13

ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ jinaee sakhee sahu raaviaa se anbee chhaavarreehi jeeo |

14

ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ se gun many na aavanee hau kai jee dos dhareo jeeo |

15

ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ kiaa gun tere vitharaa hau kiaa kiaa ghinaa teraa naau jeeo |

16

ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ eikat ttol na anbarraa hau sad kurabaanai terai jaau jeeo |

17

ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ sueinaa rupaa rangulaa motee tai maanik jeeo |

18

ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥ se vasatoo seh diteea mai tina siau laaeaa chit jeeo |

19

ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ mandar mittee sandarre pathar keete raas jeeo |

20

ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ hau enee ttolee bhuleeas tis kant na baitthee paas jeeo |

21

ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ anbar koonjaa kuraleea bag bahitthe aae jeeo |

22

ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ saa dhan chalee saahurai kiaa muhu desee agai jaae jeeo |

23

ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ sutee sutee jhaal theea bhulee vaattarreeaas jeeo |

24

ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ tai seh naalahu muteeas dukhaa koon dhareeaas jeeo |

25

ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ tudh gun mai sabh avaganaa ik naanak kee aradaas jeeo |

26

ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ sabh raatee sohaaganee mai ddohaagan kaaee raat jeeo |1|

27

ਸੂਹੀ ਮਹਲਾ ੧ ਸੁਚਜੀ ॥ soohee mahalaa 1 suchajee |

28

ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ jaa too taa mai sabh ko too saahib meree raas jeeo |

29

ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ tudh antar hau sukh vasaa toon antar saabaas jeeo |

30

ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ bhaanai takhat vaddaaeea bhaanai bheekh udaas jeeo |

31

ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ bhaanai thal sir sar vahai kamal fulai aakaas jeeo |

32

ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥ bhaanai bhavajal langheeai bhaanai manjh bhareeaas jeeo |

33

ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ bhaanai so sahu rangulaa sifat rataa gunataas jeeo |

34

ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥ bhaanai sahu bheehaavalaa hau aavan jaan mueeaas jeeo |

35

ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ too sahu agam atolavaa hau keh keh dteh peeaas jeeo |

36

ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ kiaa maagau kiaa keh sunee mai darasan bhookh piaas jeeo |

37

ਗੁਰਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥ gurasabadee sahu paaeaa sach naanak kee aradaas jeeo |2|

Original Gurmukhi with romanized transliteration, via the GurbaniNow API. An English translation will be added once a cleared translation is available.