U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 63

Text

1

ਸੂਹੀ ਮਹਲਾ ੫ ਗੁਣਵੰਤੀ ॥ soohee mahalaa 5 gunavantee |

2

ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ jo deesai gurasikharraa tis niv niv laagau paae jeeo |

3

ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ aakhaa birathaa jeea kee gur sajan dehi milaae jeeo |

4

ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ soee das upadesarraa meraa man anat na kaahoo jaae jeeo |

5

ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ eihu man tai koon ddevasaa mai maarag dehu bataae jeeo |

6

ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ hau aaeaa doorahu chal kai mai takee tau saranaae jeeo |

7

ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ mai aasaa rakhee chit meh meraa sabho dukh gavaae jeeo |

8

ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ eit maarag chale bhaaeearre gur kahai su kaar kamaae jeeo |

9

ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ tiaagen man kee matarree visaaren doojaa bhaau jeeo |

10

ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ eiau paaveh har darasaavarraa neh lagai tatee vaau jeeo |

11

ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ hau aapahu bol na jaanadaa mai kahiaa sabh hukamaau jeeo |

12

ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ har bhagat khajaanaa bakhasiaa gur naanak keea pasaau jeeo |

13

ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ mai bahurr na trisanaa bhukharree hau rajaa tripat aghaae jeeo |

14

ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥ jo gur deesai sikharraa tis niv niv laagau paae jeeo |3|

15

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ॥ raag soohee chhant mahalaa 1 ghar 1 |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ bhar joban mai mat peeearrai ghar paahunee bal raam jeeo |

18

ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ mailee avagan chit bin gur gun na samaavanee bal raam jeeo |

19

ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ gun saar na jaanee bharam bhulaanee joban baad gavaaeaa |

20

ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ var ghar dar darasan nahee jaataa pir kaa sehaj na bhaaeaa |

21

ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ satigur poochh na maarag chaalee sootee rain vihaanee |

22

ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ naanak baalatan raaddepaa bin pir dhan kumalaanee |1|

23

ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ baabaa mai var dehi mai har var bhaavai tis kee bal raam jeeo |

24

ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ rav rahiaa jug chaar tribhavan baanee jis kee bal raam jeeo |

25

ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ tribhavan kant ravai sohaagan avaganavantee doore |

26

ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ jaisee aasaa taisee manasaa poor rahiaa bharapoore |

27

ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ har kee naar su sarab suhaagan raandd na mailai vese |

28

ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ naanak mai var saachaa bhaavai jug jug preetam taise |2|

29

ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ baabaa lagan ganaae han bhee vanyaa saahurai bal raam jeeo |

30

ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ saahaa hukam rajaae so na ttalai jo prabh karai bal raam jeeo |

31

ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ kirat peaa karatai kar paaeaa mett na sakai koee |

32

ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ jaayee naau narah nihakeval rav rahiaa tihu loee |

33

ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ maae niraasee roe vichhunee baalee baalai hete |

34

ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ naanak saach sabad sukh mahalee gur charanee prabh chete |3|

Original Gurmukhi with romanized transliteration, via the GurbaniNow API. An English translation will be added once a cleared translation is available.