Sikhism
Ang-701 65
Text
ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ sagalee jot jaataa too soee miliaa bhaae subhaae |
ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ naanak saajan kau bal jaaeeai saach mile ghar aae |1|
ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ghar aaeiarre saajanaa taa dhan kharee sarasee raam |
ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ har mohiarree saach sabad tthaakur dekh rahansee raam |
ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ gun sang rahansee kharee sarasee jaa raavee rang raatai |
ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ avagan maar gunee ghar chhaaeaa poorai purakh bidhaatai |
ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ tasakar maar vasee panchaaein adal kare veechaare |
ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ naanak raam naam nisataaraa guramat mileh piaare |2|
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ var paaeiarraa baalarree aasaa manasaa pooree raam |
ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ pir raaviarree sabad ralee rav rahiaa neh dooree raam |
ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ prabh door na hoee ghatt ghatt soee tis kee naar sabaaee |
ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ aape raseea aape raave jiau tis dee vaddiaaee |
ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ amar addol amol apaaraa gur poorai sach paaeeai |
ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ naanak aape jog sajogee nadar kare liv laaeeai |3|
ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ pir ucharreeai maarrarreeai tihu loaa sirataajaa raam |
ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ hau bisam bhee dekh gunaa anahad sabad agaajaa raam |
ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ sabad veechaaree karanee saaree raam naam neesaano |
ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ naam binaa khotte nahee tthaahar naam ratan paravaano |
ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ pat mat pooree pooraa paravaanaa naa aavai naa jaasee |
ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ naanak guramukh aap pachhaanai prabh jaise avinaasee |4|1|3|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ raag soohee chhant mahalaa 1 ghar 4 |
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ jin keea tin dekhiaa jag dhandharrai laaeaa |
ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ daan terai ghatt chaananaa tan chand deepaaeaa |
ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ chando deepaaeaa daan har kai dukh andheraa utth geaa |
ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ gun jany laarre naal sohai parakh mohaneeai leaa |
ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ veevaahu hoaa sobh setee panch sabadee aaeaa |
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ jin keea tin dekhiaa jag dhandharrai laaeaa |1|
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ hau balihaaree saajanaa meetaa avareetaa |
ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ eihu tan jin siau gaaddiaa man leearraa deetaa |
ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥ leea ta deea maan jina siau se sajan kiau veesareh |
ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ jina dis aaeaa hohi raleea jeea setee geh raheh |
ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ sagal gun avagan na koee hohi neetaa neetaa |
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ hau balihaaree saajanaa meetaa avareetaa |2|
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ gunaa kaa hovai vaasulaa kadt vaas leejai |
ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥ je gun hovana saajanaa mil saajh kareejai |
Original Gurmukhi with romanized transliteration, via the GurbaniNow API. An English translation will be added once a cleared translation is available.