U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 67

Text

1

ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ atthasatth teerath pun poojaa naam saachaa bhaaeaa |

2

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ aap saaje thaap vekhai tisai bhaanaa bhaaeaa |

3

ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ saajan raang rangeelarre rang laal banaaeaa |5|

4

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ andhaa aagoo je theeai kiau paadhar jaanai |

5

ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ aap musai mat hochheeai kiau raahu pachhaanai |

6

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ kiau raeh jaavai mehal paavai andh kee mat andhalee |

7

ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ vin naam har ke kachh na soojhai andh booddau dhandhalee |

8

ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ din raat chaanan chaau upajai sabad gur kaa man vasai |

9

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ kar jorr gur peh kar binantee raahu paadhar gur dasai |6|

10

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ man paradesee je theeai sabh des paraaeaa |

11

ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥ kis peh kholau ganttharree dookhee bhar aaeaa |

12

ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ dookhee bhar aaeaa jagat sabaaeaa kaun jaanai bidh mereea |

13

ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ aavane jaavane khare ddaraavane tott na aavai fereea |

14

ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ naam vihoone aoone jhoone naa gur sabad sunaaeaa |

15

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ man paradesee je theeai sabh des paraaeaa |7|

16

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ gur mahalee ghar aapanai so bharapur leenaa |

17

ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ sevak sevaa taan kare sach sabad pateenaa |

18

ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ sabade pateejai ank bheejai su mehal mahalaa antare |

19

ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ aap karataa kare soee prabh aap ant nirantare |

20

ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ gur sabad melaa taan suhelaa baajant anahad beenaa |

21

ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ gur mahalee ghar aapanai so bharipur leenaa |8|

22

ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ keetaa kiaa saalaaheeai kar vekhai soee |

23

ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ taa kee keemat naa pavai je lochai koee |

24

ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ keemat so paavai aap jaanaavai aap abhul na bhule |

25

ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ jai jai kaar kareh tudh bhaaveh gur kai sabad amule |

26

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ heenau neech krau benantee saach na chhoddau bhaaee |

27

ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ naanak jin kar dekhiaa devai mat saaee |9|2|5|

28

ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ॥ raag soohee chhant mahalaa 3 ghar 2 |

29

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

30

ਸੁਖ ਸੋਹਿਲੜਾ ਹਰਿ ਧਿਆਵਹੁ ॥ sukh sohilarraa har dhiaavahu |

31

ਗੁਰਮੁਖਿ ਹਰਿ ਫਲੁ ਪਾਵਹੁ ॥ guramukh har fal paavahu |

32

ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ guramukh fal paavahu har naam dhiaavahu janam janam ke dookh nivaare |

33

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ balihaaree gur apane vittahu jin kaaraj sabh savaare |

34

ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ har prabh kripaa kare har jaapahu sukh fal har jan paavahu |

35

ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ naanak kahai sunahu jan bhaaee sukh sohilarraa har dhiaavahu |1|

36

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ sun har gun bheene sehaj subhaae |

37

ਗੁਰਮਤਿ ਸਹਜੇ ਨਾਮੁ ਧਿਆਏ ॥ guramat sahaje naam dhiaae |

38

ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ jin kau dhur likhiaa tin gur miliaa tin janam maran bhau bhaagaa |

Original Gurmukhi with romanized transliteration, via the GurbaniNow API. An English translation will be added once a cleared translation is available.