U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 68

Text

1

ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ andarahu duramat doojee khoee so jan har liv laagaa |

2

ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ jin kau kripaa keenee merai suaamee tin anadin har gun gaae |

3

ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ sun man bheene sehaj subhaae |2|

4

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ jug meh raam naam nisataaraa |

5

ਗੁਰ ਤੇ ਉਪਜੈ ਸਬਦੁ ਵੀਚਾਰਾ ॥ gur te upajai sabad veechaaraa |

6

ਗੁਰਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ gurasabad veechaaraa raam naam piaaraa jis kirapaa kare su paae |

7

ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ sahaje gun gaavai din raatee kilavikh sabh gavaae |

8

ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ sabh ko teraa too sabhanaa kaa hau teraa too hamaaraa |

9

ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ jug meh raam naam nisataaraa |3|

10

ਸਾਜਨ ਆਇ ਵੁਠੇ ਘਰ ਮਾਹੀ ॥ saajan aae vutthe ghar maahee |

11

ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ har gun gaaveh tripat aghaahee |

12

ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ har gun gaae sadaa tripataasee fir bhookh na laagai aae |

13

ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ deh dis pooj hovai har jan kee jo har har naam dhiaae |

14

ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ naanak har aape jorr vichhorre har bin ko doojaa naahee |

15

ਸਾਜਨ ਆਇ ਵੁਠੇ ਘਰ ਮਾਹੀ ॥੪॥੧॥ saajan aae vutthe ghar maahee |4|1|

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਰਾਗੁ ਸੂਹੀ ਮਹਲਾ ੩ ਘਰੁ ੩ ॥ raag soohee mahalaa 3 ghar 3 |

18

ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ bhagat janaa kee har jeeo raakhai jug jug rakhadaa aaeaa raam |

19

ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ so bhagat jo guramukh hovai haumai sabad jalaaeaa raam |

20

ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ haumai sabad jalaaeaa mere har bhaaeaa jis dee saachee baanee |

21

ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ sachee bhagat kareh din raatee guramukh aakh vakhaanee |

22

ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ bhagataa kee chaal sachee at niramal naam sachaa man bhaaeaa |

23

ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ naanak bhagat soheh dar saachai jinee sacho sach kamaaeaa |1|

24

ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ har bhagataa kee jaat pat hai bhagat har kai naam samaane raam |

25

ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ har bhagat kareh vichahu aap gavaaveh jin gun avagan pachhaane raam |

26

ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ gun aaugan pachhaanai har naam vakhaanai bhai bhagat meetthee laagee |

27

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ anadin bhagat kareh din raatee ghar hee meh bairaagee |

28

ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ bhagatee raate sadaa man niramal har jeeo vekheh sadaa naale |

29

ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ naanak se bhagat har kai dar saache anadin naam samaale |2|

30

ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ manamukh bhagat kareh bin satigur vin satigur bhagat na hoee raam |

31

ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ haumai maaeaa rog viaape mar janameh dukh hoee raam |

32

ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ mar janameh dukh hoee doojai bhaae paraj vigoee vin gur tat na jaaniaa |

33

ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ bhagat vihoonaa sabh jag bharamiaa ant geaa pachhutaaniaa |

Original Gurmukhi with romanized transliteration, via the GurbaniNow API. An English translation will be added once a cleared translation is available.