U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 69

Text

1

ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ kott madhe kinai pachhaaniaa har naamaa sach soee |

2

ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ naanak naam milai vaddiaaee doojai bhaae pat khoee |3|

3

ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ bhagataa kai ghar kaaraj saachaa har gun sadaa vakhaane raam |

4

ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ bhagat khajaanaa aape deea kaal kanttak maar samaane raam |

5

ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ kaal kanttak maar samaane har man bhaane naam nidhaan sach paaeaa |

6

ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ sadaa akhutt kade na nikhuttai har deea sehaj subhaaeaa |

7

ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ har jan aooche sad hee aooche gur kai sabad suhaaeaa |

8

ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ naanak aape bakhas milaae jug jug sobhaa paaeaa |4|1|2|

9

ਸੂਹੀ ਮਹਲਾ ੩ ॥ soohee mahalaa 3 |

10

ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ sabad sachai sach sohilaa jithai sache kaa hoe veechaaro raam |

11

ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ haumai sabh kilavikh kaatte saach rakhiaa ur dhaare raam |

12

ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ sach rakhiaa ur dhaare dutar taare fir bhavajal taran na hoee |

13

ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ sachaa satigur sachee baanee jin sach vikhaaliaa soee |

14

ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ saache gun gaavai sach samaavai sach vekhai sabh soee |

15

ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ naanak saachaa saahib saachee naaee sach nisataaraa hoee |1|

16

ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ saachai satigur saach bujhaaeaa pat raakhai sach soee raam |

17

ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ sachaa bhojan bhaau sachaa hai sachai naam sukh hoee raam |

18

ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ saachai naam sukh hoee marai na koee garabh na joonee vaasaa |

19

ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ jotee jot milaaee sach samaaee sach naae paragaasaa |

20

ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ jinee sach jaataa se sache hoe anadin sach dhiaaein |

21

ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥ naanak sach naam jin hiradai vasiaa naa veechhurr dukh paaein |2|

22

ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ sachee baanee sache gun gaaveh tith ghar sohilaa hoee raam |

23

ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ niramal gun saache tan man saachaa vich saachaa purakh prabh soee raam |

24

ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ sabh sach varatai sacho bolai jo sach karai su hoee |

25

ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ jeh dekhaa teh sach pasariaa avar na doojaa koee |

26

ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ sache upajai sach samaavai mar janamai doojaa hoee |

27

ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ naanak sabh kichh aape karataa aap karaavai soee |3|

28

ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ sache bhagat soheh daravaare sacho sach vakhaane raam |

29

ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ghatt antare saachee baanee saacho aap pachhaane raam |

30

ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ aap pachhaaneh taa sach jaaneh saache sojhee hoee |

31

ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ sachaa sabad sachee hai sobhaa saache hee sukh hoee |

32

ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ saach rate bhagat ik rangee doojaa rang na koee |

33

ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥ naanak jis kau masatak likhiaa tis sach paraapat hoee |4|2|3|

34

ਸੂਹੀ ਮਹਲਾ ੩ ॥ soohee mahalaa 3 |

35

ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ jug chaare dhan je bhavai bin satigur sohaag na hoee raam |

Original Gurmukhi with romanized transliteration, via the GurbaniNow API. An English translation will be added once a cleared translation is available.