Sikhism
Ang-701 7
Text
ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥ man vasandarro sach sahu naanak habhe ddukharre ulaeh |2|
ਪਉੜੀ ॥ paurree |
ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ kott aghaa sabh naas hohi simarat har naau |
ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥ man chinde fal paaeeeh har ke gun gaau |
ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥ janam maran bhai katteeeh nihachal sach thaau |
ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥ poorab hovai likhiaa har charan samaau |
ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥ kar kirapaa prabh raakh lehu naanak bal jaau |5|
ਸਲੋਕ ॥ salok |
ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥ grih rachanaa apaaran man bilaas suaadan rasah |
ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥ kadaanch neh simarant naanak te jant bisattaa krimah |1|
ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥ much addanbar habh kihu manjh muhabat neh |
ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥ so saanee jain visarai naanak so tan kheh |2|
ਪਉੜੀ ॥ paurree |
ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥ sundar sej anek sukh ras bhogan poore |
ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥ grih soein chandan sugandh laae motee heere |
ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥ man ichhe sukh maanadaa kichh naeh visoore |
ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥ so prabh chit na aavee visattaa ke keere |
ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥ bin har naam na saant hoe kit bidh man dheere |6|
ਸਲੋਕ ॥ salok |
ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ charan kamal birahan khojant bairaagee deh disah |
ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥ tiaagant kapatt roop maaeaa naanak aanand roop saadh sangamah |1|
ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥ man saanee mukh ucharaa vataa habhe loa |
ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥ naanak habh addanbar koorriaa sun jeevaa sachee soe |2|
ਪਉੜੀ ॥ paurree |
ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥ basataa toottee jhunparree cheer sabh chhinaa |
ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥ jaat na pat na aadaro udiaan bhraminaa |
ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥ mitr na itth dhan roopaheen kichh saak na sinaa |
ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥ raajaa sagalee srisatt kaa har naam man bhinaa |
ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥ tis kee dhoorr man udharai prabh hoe suprasanaa |7|
ਸਲੋਕ ॥ salok |
ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ anik leelaa raaj ras roopan chhatr chamar takhat aasanan |
ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥ rachant moorr agiaan andhah naanak supan manorath maaeaa |1|
ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥ supanai habh rang maaniaa mitthaa lagarraa mohu |
ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥ naanak naam vihooneea sundar maaeaa dhrohu |2|
ਪਉੜੀ ॥ paurree |
ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ supane setee chit moorakh laaeaa |
ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ bisare raaj ras bhog jaagat bhakhalaaeaa |
ਆਰਜਾ ਗਈ ਵਿਹਾਇ ਧੰਧੈ ਧਾਇਆ ॥ aarajaa gee vihaae dhandhai dhaaeaa |
ਪੂਰਨ ਭਏ ਨ ਕਾਮ ਮੋਹਿਆ ਮਾਇਆ ॥ pooran bhe na kaam mohiaa maaeaa |
ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥ kiaa vechaaraa jant jaa aap bhulaaeaa |8|
ਸਲੋਕ ॥ salok |
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ basant svarag lokah jitate prithavee nav khanddanah |
ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ bisarant har gopaalah naanak te praanee udiaan bharamanah |1|
ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ kautak kodd tamaasiaa chit na aavas naau |
ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ naanak korree narak baraabare ujarr soee thaau |2|
ਪਉੜੀ ॥ paurree |
ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ mahaa bheaan udiaan nagar kar maaniaa |
ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ jhootth samagree pekh sach kar jaaniaa |
Original Gurmukhi with romanized transliteration, via the GurbaniNow API. An English translation will be added once a cleared translation is available.