Sikhism
Ang-701 71
Text
ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ tere gun gaaveh sehaj samaaveh sabade mel milaae |
ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥ naanak safal janam tin keraa ji satigur har maarag paae |2|
ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ santasangat siau mel bheaa har har naam samaae raam |
ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ gur kai sabad sad jeevan mukat bhe har kai naam liv laae raam |
ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ har naam chit laae gur mel milaae manooaa rataa har naale |
ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮੑਾਲੇ ॥ sukhadaataa paaeaa mohu chukaaeaa anadin naam samaale |
ਗੁਰਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ gurasabade raataa sahaje maataa naam man vasaae |
ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥ naanak tin ghar sad hee sohilaa ji satigur sev samaae |3|
ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ bin satigur jag bharam bhulaaeaa har kaa mehal na paaeaa raam |
ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ guramukhe ik mel milaaeaa tin ke dookh gavaaeaa raam |
ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ tin ke dookh gavaaeaa jaa har man bhaaeaa sadaa gaaveh rang raate |
ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ har ke bhagat sadaa jan niramal jug jug sad hee jaate |
ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ saachee bhagat kareh dar jaapeh ghar dar sachaa soee |
ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥ naanak sachaa sohilaa sachee sach baanee sabade hee sukh hoee |4|4|5|
ਸੂਹੀ ਮਹਲਾ ੩ ॥ soohee mahalaa 3 |
ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ je lorreh var baalarree taa gur charanee chit laae raam |
ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ sadaa hoveh sohaaganee har jeeo marai na jaae raam |
ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ har jeeo marai na jaae gur kai sehaj subhaae saa dhan kant piaaree |
ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ sach sanjam sadaa hai niramal gur kai sabad seegaaree |
ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ meraa prabh saachaa sad hee saachaa jin aape aap upaaeaa |
ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ naanak sadaa pir raave aapanaa jin gur charanee chit laaeaa |1|
ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ pir paaeiarraa baalarree anadin sahaje maatee raam |
ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ guramatee man anad bheaa tith tan mail na raatee raam |
ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ tit tan mail na raatee har prabh raatee meraa prabh mel milaae |
ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ anadin raave har prabh apanaa vichahu aap gavaae |
ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ guramat paaeaa sehaj milaaeaa apane preetam raatee |
ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ naanak naam milai vaddiaaee prabh raave rang raatee |2|
ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ pir raave rang raatarree pir kaa mehal tin paaeaa raam |
ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ so saho at niramal daataa jin vichahu aap gavaaeaa raam |
ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ vichahu mohu chukaaeaa jaa har bhaaeaa har kaaman man bhaanee |
ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ anadin gun gaavai nit saache kathe akath kahaanee |
ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ jug chaare saachaa eko varatai bin gur kinai na paaeaa |
Original Gurmukhi with romanized transliteration, via the GurbaniNow API. An English translation will be added once a cleared translation is available.