U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 72

Text

1

ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ naanak rang ravai rang raatee jin har setee chit laaeaa |3|

2

ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ kaaman man sohilarraa saajan mile piaare raam |

3

ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ guramatee man niramal hoaa har raakhiaa ur dhaare raam |

4

ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ har raakhiaa ur dhaare apanaa kaaraj savaare guramatee har jaataa |

5

ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ preetam mohi leaa man meraa paaeaa karam bidhaataa |

6

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ satigur sev sadaa sukh paaeaa har vasiaa man muraare |

7

ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ naanak mel lee gur apunai gur kai sabad savaare |4|5|6|

8

ਸੂਹੀ ਮਹਲਾ ੩ ॥ soohee mahalaa 3 |

9

ਸੋਹਿਲੜਾ ਹਰਿ ਰਾਮ ਨਾਮੁ ਗੁਰਸਬਦੀ ਵੀਚਾਰੇ ਰਾਮ ॥ sohilarraa har raam naam gurasabadee veechaare raam |

10

ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ har man tano guramukh bheejai raam naam piaare raam |

11

ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ raam naam piaare sabh kul udhaare raam naam mukh baanee |

12

ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ aavan jaan rahe sukh paaeaa ghar anahad surat samaanee |

13

ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ har har eko paaeaa har prabh naanak kirapaa dhaare |

14

ਸੋਹਿਲੜਾ ਹਰਿ ਰਾਮ ਨਾਮੁ ਗੁਰਸਬਦੀ ਵੀਚਾਰੇ ॥੧॥ sohilarraa har raam naam gurasabadee veechaare |1|

15

ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ham neevee prabh at aoochaa kiau kar miliaa jaae raam |

16

ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ gur melee bahu kirapaa dhaaree har kai sabad subhaae raam |

17

ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ mil sabad subhaae aap gavaae rang siau raleea maane |

18

ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ sej sukhaalee jaa prabh bhaaeaa har har naam samaane |

19

ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ naanak sohaagan saa vaddabhaagee je chalai satigur bhaae |

20

ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥ ham neevee prabh at aoochaa kiau kar miliaa jaae raam |2|

21

ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ghatt ghatte sabhanaa vich eko eko raam bhataaro raam |

22

ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ eikanaa prabh door vasai ikanaa man aadhaaro raam |

23

ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ eikanaa man aadhaaro sirajanahaaro vaddabhaagee gur paaeaa |

24

ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ghatt ghatt har prabh eko suaamee guramukh alakh lakhaaeaa |

25

ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ sahaje anad hoaa man maaniaa naanak braham beechaaro |

26

ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥ ghatt ghatte sabhanaa vich eko eko raam bhataaro raam |3|

27

ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ gur sevan satigur daataa har har naam samaaeaa raam |

28

ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ har dhoorr devahu mai poore gur kee ham paapee mukat karaaeaa raam |

29

ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ paapee mukat karaae aap gavaae nij ghar paaeaa vaasaa |

30

ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ bibek budhee sukh rain vihaanee guramat naam pragaasaa |

31

ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ har har anad bheaa din raatee naanak har meetth lagaae |

32

ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥ gur sevan satigur daataa har har naam samaae |4|6|7|5|7|12|

Original Gurmukhi with romanized transliteration, via the GurbaniNow API. An English translation will be added once a cleared translation is available.