U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 75

Text

1

ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ har mangal ras rasan rasaae naanak naam pragaasaa |2|

2

ਅੰਤਰਿ ਰਤਨੁ ਬੀਚਾਰੇ ॥ antar ratan beechaare |

3

ਗੁਰਮੁਖਿ ਨਾਮੁ ਪਿਆਰੇ ॥ guramukh naam piaare |

4

ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ har naam piaare sabad nisataare agiaan adher gavaaeaa |

5

ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ giaan prachandd baliaa ghatt chaanan ghar mandar sohaaeaa |

6

ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ tan man arap seegaar banaae har prabh saache bhaaeaa |

7

ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥ jo prabh kahai soee par keejai naanak ank samaaeaa |3|

8

ਹਰਿ ਪ੍ਰਭਿ ਕਾਜੁ ਰਚਾਇਆ ॥ har prabh kaaj rachaaeaa |

9

ਗੁਰਮੁਖਿ ਵੀਆਹਣਿ ਆਇਆ ॥ guramukh veeaahan aaeaa |

10

ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥ veeaahan aaeaa guramukh har paaeaa saa dhan kant piaaree |

11

ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ sant janaa mil mangal gaae har jeeo aap savaaree |

12

ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ sur nar gan gandharab mil aae apoorab jany banaaee |

13

ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥ naanak prabh paaeaa mai saachaa naa kade marai na jaaee |4|1|3|

14

ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ॥ raag soohee chhant mahalaa 4 ghar 3 |

15

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

16

ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ aavaho sant janahu gun gaavah govind kere raam |

17

ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ guramukh mil raheeai ghar vaajeh sabad ghanere raam |

18

ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ sabad ghanere har prabh tere too karataa sabh thaaee |

19

ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ahinis japee sadaa saalaahee saach sabad liv laaee |

20

ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ anadin sehaj rahai rang raataa raam naam rid poojaa |

21

ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ naanak guramukh ek pachhaanai avar na jaanai doojaa |1|

22

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ sabh meh rav rahiaa so prabh antarajaamee raam |

23

ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ gur sabad ravai rav rahiaa so prabh meraa suaamee raam |

24

ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ prabh meraa suaamee antarajaamee ghatt ghatt raviaa soee |

25

ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ guramat sach paaeeai sehaj samaaeeai tis bin avar na koee |

26

ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ sahaje gun gaavaa je prabh bhaavaa aape le milaae |

27

ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ naanak so prabh sabade jaapai ahinis naam dhiaae |2|

28

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ eihu jago dutar manamukh paar na paaee raam |

29

ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ antare haumai mamataa kaam krodh chaturaaee raam |

30

ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ antar chaturaaee thaae na paaee birathaa janam gavaaeaa |

31

ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ jam mag dukh paavai chottaa khaavai ant geaa pachhutaaeaa |

32

ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ bin naavai ko belee naahee put kuttanb sut bhaaee |

33

ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ naanak maaeaa mohu pasaaraa aagai saath na jaaee |3|

34

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ hau poochhau apanaa satigur daataa kin bidh dutar tareeai raam |

35

ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ satigur bhaae chalahu jeevatiaa iv mareeai raam |

36

ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ jeevatiaa mareeai bhaujal tareeai guramukh naam samaavai |

Original Gurmukhi with romanized transliteration, via the GurbaniNow API. An English translation will be added once a cleared translation is available.