U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 77

Text

1

ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ merai man tan lochaa guramukhe raam raajiaa har saradhaa sej vichhaaee |

2

ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ jan naanak har prabh bhaaneea raam raajiaa miliaa sehaj subhaaee |3|

3

ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ eikat sejai har prabho raam raajiaa gur dase har meleee |

4

ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ mai man tan prem bairaag hai raam raajiaa gur mele kirapaa kareee |

5

ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ hau gur vittahu ghol ghumaaeaa raam raajiaa jeeo satigur aagai deee |

6

ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥ gur tutthaa jeeo raam raajiaa jan naanak har meleee |4|2|6|5|7|6|18|

7

ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ॥ raag soohee chhant mahalaa 5 ghar 1 |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ sun baavare too kaae dekh bhulaanaa |

10

ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ sun baavare nehu koorraa laaeo kusanbh rangaanaa |

11

ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ koorree ddekh bhulo adt lahai na mulo govid naam majeetthaa |

12

ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ theeveh laalaa at gulaalaa sabad cheen gur meetthaa |

13

ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ mithiaa mohi magan thee rahiaa jhootth sang lapattaanaa |

14

ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥ naanak deen saran kirapaa nidh raakh laaj bhagataanaa |1|

15

ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ sun baavare sev tthaakur naath paraanaa |

16

ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ sun baavare jo aaeaa tis jaanaa |

17

ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ nihachal habh vaisee sun paradesee santasang mil raheeai |

18

ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ har paaeeai bhaagee sun bairaagee charan prabhoo geh raheeai |

19

ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ehu man deejai sank na keejai guramukh taj bahu maanaa |

20

ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥ naanak deen bhagat bhav taaran tere kiaa gun aakh vakhaanaa |2|

21

ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ sun baavare kiaa keechai koorraa maano |

22

ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ sun baavare habh vaisee garab gumaano |

23

ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ nihachal habh jaanaa mithiaa maanaa sant prabhoo hoe daasaa |

24

ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ jeevat mareeai bhaujal tareeai je theevai karam likhiaasaa |

25

ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ gur seveejai amrit peejai jis laaveh sehaj dhiaano |

26

ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥ naanak saran peaa har duaarai hau bal bal sad kurabaano |3|

27

ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ sun baavare mat jaaneh prabh mai paaeaa |

28

ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ sun baavare theeo ren jinee prabh dhiaaeaa |

29

ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ jin prabh dhiaaeaa tin sukh paaeaa vaddabhaagee darasan paaeeai |

30

ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ theeo nimaanaa sad kurabaanaa sagalaa aap mittaaeeai |

31

ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ohu dhan bhaag sudhaa jin prabh ladhaa ham tis peh aap vechaaeaa |

32

ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥ naanak deen saran sukh saagar raakh laaj apanaaeaa |4|1|

33

ਸੂਹੀ ਮਹਲਾ ੫ ॥ soohee mahalaa 5 |

34

ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ har charan kamal kee ttek satigur ditee tus kai bal raam jeeo |

Original Gurmukhi with romanized transliteration, via the GurbaniNow API. An English translation will be added once a cleared translation is available.