U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 78

Text

1

ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ har amrit bhare bhanddaar sabh kichh hai ghar tis kai bal raam jeeo |

2

ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ baabul meraa vadd samarathaa karan kaaran prabh haaraa |

3

ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ jis simarat dukh koee na laagai bhaujal paar utaaraa |

4

ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ aad jugaad bhagatan kaa raakhaa usatat kar kar jeevaa |

5

ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ naanak naam mahaa ras meetthaa anadin man tan peevaa |1|

6

ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ har aape le milaae kiau vechhorraa theevee bal raam jeeo |

7

ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ jis no teree ttek so sadaa sad jeevee bal raam jeeo |

8

ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ teree ttek tujhai te paaee saache sirajanahaaraa |

9

ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ jis te khaalee koee naahee aisaa prabhoo hamaaraa |

10

ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮੑਾਰੀ ॥ sant janaa mil mangal gaaeaa din rain aas tumaaree |

11

ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ safal daras bhettiaa gur pooraa naanak sad balihaaree |2|

12

ਸੰਮੑਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ samaliaa sach thaan maan mehat sach paaeaa bal raam jeeo |

13

ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ satigur miliaa deaal gun abinaasee gaaeaa bal raam jeeo |

14

ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ gun govind gaau nit nit praan preetam suaameea |

15

ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ subh divas aae geh kantth laae mile antarajaameea |

16

ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ sat santokh vajeh vaaje anahadaa jhunakaare |

17

ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ sun bhai binaase sagal naanak prabh purakh karanaihaare |3|

18

ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ aupajiaa tat giaan saahurai peeeai ik har bal raam jeeo |

19

ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ brahamai braham miliaa koe na saakai bhin kar bal raam jeeo |

20

ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ bisam pekhai bisam suneeai bisamaad nadaree aaeaa |

21

ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ jal thal maheeal pooran suaamee ghatt ghatt rahiaa samaaeaa |

22

ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ jis te upajiaa tis maeh samaaeaa keemat kehan na jaae |

23

ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥ jis ke chalat na jaahee lakhane naanak tiseh dhiaae |4|2|

24

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ॥ raag soohee chhant mahalaa 5 ghar 2 |

25

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

26

ਗੋਬਿੰਦ ਗੁਣ ਗਾਵਣ ਲਾਗੇ ॥ gobind gun gaavan laage |

27

ਹਰਿ ਰੰਗਿ ਅਨਦਿਨੁ ਜਾਗੇ ॥ har rang anadin jaage |

28

ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ har rang jaage paap bhaage mile sant piaariaa |

29

ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ gur charan laage bharam bhaage kaaj sagal savaariaa |

30

ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ sun sravan baanee sehaj jaanee har naam jap vaddabhaagai |

31

ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ binavant naanak saran suaamee jeeo pindd prabh aagai |1|

32

ਅਨਹਤ ਸਬਦੁ ਸੁਹਾਵਾ ॥ anahat sabad suhaavaa |

33

ਸਚੁ ਮੰਗਲੁ ਹਰਿ ਜਸੁ ਗਾਵਾ ॥ sach mangal har jas gaavaa |

34

ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ gun gaae har har dookh naase rehas upajai man ghanaa |

35

ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ man tan niramal dekh darasan naam prabh kaa mukh bhanaa |

Original Gurmukhi with romanized transliteration, via the GurbaniNow API. An English translation will be added once a cleared translation is available.