U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 79

Text

1

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ hoe ren saadhoo prabh araadhoo aapane prabh bhaavaa |

2

ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ binavant naanak deaa dhaarahu sadaa har gun gaavaa |2|

3

ਗੁਰ ਮਿਲਿ ਸਾਗਰੁ ਤਰਿਆ ॥ gur mil saagar tariaa |

4

ਹਰਿ ਚਰਣ ਜਪਤ ਨਿਸਤਰਿਆ ॥ har charan japat nisatariaa |

5

ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ har charan dhiaae sabh fal paae mitte aavan jaanaa |

6

ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ bhaae bhagat subhaae har jap aapane prabh bhaavaa |

7

ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ jap ek alakh apaar pooran tis binaa nahee koee |

8

ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ binavant naanak gur bharam khoeaa jat dekhaa tat soee |3|

9

ਪਤਿਤ ਪਾਵਨ ਹਰਿ ਨਾਮਾ ॥ patit paavan har naamaa |

10

ਪੂਰਨ ਸੰਤ ਜਨਾ ਕੇ ਕਾਮਾ ॥ pooran sant janaa ke kaamaa |

11

ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ gur sant paaeaa prabh dhiaaeaa sagal ichhaa puneea |

12

ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ hau taap binase sadaa sarase prabh mile chiree vichhuniaa |

13

ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ man saat aaee vajee vadhaaee manahu kade na veesarai |

14

ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥ binavant naanak satigur drirraaeaa sadaa bhaj jagadeesarai |4|1|3|

15

ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ॥ raag soohee chhant mahalaa 5 ghar 3 |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ too tthaakuro bairaagaro mai jehee ghan cheree raam |

18

ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ toon saagaro ratanaagaro hau saar na jaanaa teree raam |

19

ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ saar na jaanaa too vadd daanaa kar miharamat saanee |

20

ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ kirapaa keejai saa mat deejai aatth pehar tudh dhiaaee |

21

ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ garab na keejai ren hoveejai taa gat jeeare teree |

22

ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ sabh aoopar naanak kaa tthaakur mai jehee ghan cheree raam |1|

23

ਤੁਮੑ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ tuma gauhar at gahir ganbheeraa tum pir ham bahureea raam |

24

ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ tum vadde vadde vadd aooche hau itaneek lahureea raam |

25

ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ hau kichh naahee eko toohai aape aap sujaanaa |

26

ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ amrit drisatt nimakh prabh jeevaa sarab rang ras maanaa |

27

ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ charanah saranee daasah daasee man maulai tan hareea |

28

ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ naanak tthaakur sarab samaanaa aapan bhaavan kareea |2|

29

ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ tujh aoopar meraa hai maanaa toohai meraa taanaa raam |

30

ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ surat mat chaturaaee teree too jaanaaeihi jaanaa raam |

31

ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ soee jaanai soee pachhaanai jaa kau nadar sirande |

32

ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ manamukh bhoolee bahutee raahee faathee maaeaa fande |

33

ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ tthaakur bhaanee saa gunavantee tin hee sabh rang maanaa |

34

ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ naanak kee dhar toohai tthaakur too naanak kaa maanaa |3|

35

ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲੑਾ ਰਾਮ ॥ hau vaaree vanyaa gholee vanyaa too parabat meraa olaa raam |

36

ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲੑਾ ਰਾਮ ॥ hau bal jaaee lakh lakh lakh bareea jin bhram paradaa kholaa raam |

Original Gurmukhi with romanized transliteration, via the GurbaniNow API. An English translation will be added once a cleared translation is available.