Sikhism
Ang-701 8
Text
ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ kaam krodh ahankaar fireh devaaniaa |
ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ sir lagaa jam ddandd taa pachhutaaniaa |
ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ bin poore guradev firai saitaaniaa |9|
ਸਲੋਕ ॥ salok |
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ raaj kapattan roop kapattan dhan kapattan kul garabatah |
ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ sanchant bikhiaa chhalan chhidran naanak bin har sang na chaalate |1|
ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ pekhandarro kee bhul tunmaa disam sohanaa |
ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ adt na lahandarro mul naanak saath na julee maaeaa |2|
ਪਉੜੀ ॥ paurree |
ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ chaladiaa naal na chalai so kiau sanjeeai |
ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ tis kaa kahu kiaa jatan jis te vanjeeai |
ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ har bisariai kiau tripataavai naa man ranjeeai |
ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ prabhoo chhodd an laagai narak samanjeeai |
ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ hohu kripaal deaal naanak bhau bhanjeeai |10|
ਸਲੋਕ ॥ salok |
ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥ nach raaj sukh misattan nach bhog ras misattan nach misattan sukh maaeaa |
ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥ misattan saadhasang har naanak daas misattan prabh darasanan |1|
ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥ lagarraa so nehu man majhaahoo ratiaa |
ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥ vidharro sach thok naanak mittharraa so dhanee |2|
ਪਉੜੀ ॥ paurree |
ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥ har bin kachhoo na laagee bhagatan kau meetthaa |
ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥ aan suaad sabh feekiaa kar nirnau ddeetthaa |
ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥ agiaan bharam dukh kattiaa gur bhe baseetthaa |
ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥ charan kamal man bedhiaa jiau rang majeetthaa |
ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥੧੧॥ jeeo praan tan man prabhoo binase sabh jhootthaa |11|
ਸਲੋਕ ॥ salok |
ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ tiakat jalan neh jeev meenan neh tiaag chaatrik megh manddalah |
ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ baan bedhanch kurank naadan al bandhan kusam baasanah |
ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥ charan kamal rachant santah naanak aan na ruchate |1|
ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ mukh ddekhaaoo palak chhadd aan na ddeaoo chit |
ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥ jeevan sangam tis dhanee har naanak santaan mit |2|
ਪਉੜੀ ॥ paurree |
ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ jiau machhulee bin paaneeai kiau jeevan paavai |
ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ boond vihoonaa chaatriko kiau kar tripataavai |
ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ naad kurankeh bedhiaa sanamukh utth dhaavai |
ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ bhavar lobhee kusam baas kaa mil aap bandhaavai |
ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥ tiau sant janaa har preet hai dekh daras aghaavai |12|
ਸਲੋਕ ॥ salok |
ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥ chitavant charan kamalan saas saas araadhanah |
ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥੧॥ neh bisarant naam achut naanak aas pooran paramesurah |1|
ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥ seetarraa man manjhaeh palak na theevai baaharaa |
ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥੨॥ naanak aasarree nibaeh sadaa pekhando sach dhanee |2|
ਪਉੜੀ ॥ paurree |
ਆਸਾਵੰਤੀ ਆਸ ਗੁਸਾਈ ਪੂਰੀਐ ॥ aasaavantee aas gusaaee pooreeai |
ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥ mil gopaal gobind na kabahoo jhooreeai |
ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥ dehu daras man chaau leh jaeh visooreeai |
Original Gurmukhi with romanized transliteration, via the GurbaniNow API. An English translation will be added once a cleared translation is available.