U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 80

Text

1

ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ mitte andhaare taje bikaare tthaakur siau man maanaa |

2

ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ prabh jee bhaanee bhee nikaanee safal janam paravaanaa |

3

ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲੑਾ ॥ bhee amolee bhaaraa tolee mukat jugat dar kholaa |

4

ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲੑਾ ॥੪॥੧॥੪॥ kahu naanak hau nirbhau hoee so prabh meraa olaa |4|1|4|

5

ਸੂਹੀ ਮਹਲਾ ੫ ॥ soohee mahalaa 5 |

6

ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ saajan purakh satigur meraa pooraa tis bin avar na jaanaa raam |

7

ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ maat pitaa bhaaee sut bandhap jeea praan man bhaanaa raam |

8

ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ jeeo pindd sabh tis kaa deea sarab gunaa bharapoore |

9

ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ antarajaamee so prabh meraa sarab rahiaa bharapoore |

10

ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ taa kee saran sarab sukh paae hoe sarab kaliaanaa |

11

ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ sadaa sadaa prabh kau balihaarai naanak sad kurabaanaa |1|

12

ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ aisaa gur vaddabhaagee paaeeai jit miliai prabh jaapai raam |

13

ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ janam janam ke kilavikh utareh har sant dhoorree nit naapai raam |

14

ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ har dhoorree naaeeai prabhoo dhiaaeeai baahurr jon na aaeeai |

15

ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ gur charanee laage bhram bhau bhaage man chindiaa fal paaeeai |

16

ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ har gun nit gaae naam dhiaae fir sog naahee santaapai |

17

ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥ naanak so prabh jeea kaa daataa pooraa jis parataapai |2|

18

ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ har hare har gun nidhe har santan kai vas aae raam |

19

ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ sant charan gur sevaa laage tinee param pad paae raam |

20

ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ param pad paaeaa aap mittaaeaa har pooran kirapaa dhaaree |

21

ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ safal janam hoaa bhau bhaagaa har bhettiaa ek muraaree |

22

ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ jis kaa saa tin hee mel leea jotee jot samaaeaa |

23

ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥ naanak naam niranjan japeeai mil satigur sukh paaeaa |3|

24

ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ gaau mangalo nit har janahu punee ichh sabaaee raam |

25

ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ rang rate apune suaamee setee marai na aavai jaaee raam |

26

ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ abinaasee paaeaa naam dhiaaeaa sagal manorath paae |

27

ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ saant sehaj aanand ghanere gur charanee man laae |

28

ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ poor rahiaa ghatt ghatt abinaasee thaan thanantar saaee |

29

ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥ kahu naanak kaaraj sagale poore gur charanee man laaee |4|2|5|

30

ਸੂਹੀ ਮਹਲਾ ੫ ॥ soohee mahalaa 5 |

31

ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ kar kirapaa mere preetam suaamee netr dekheh daras teraa raam |

32

ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ laakh jihavaa dehu mere piaare mukh har aaraadhe meraa raam |

33

ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ har aaraadhe jam panth saadhe dookh na viaapai koee |

34

ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ jal thal maheeal pooran suaamee jat dekhaa tat soee |

35

ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ bharam moh bikaar naatthe prabh ner hoo te neraa |

Original Gurmukhi with romanized transliteration, via the GurbaniNow API. An English translation will be added once a cleared translation is available.