U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 81

Text

1

ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ naanak kau prabh kirapaa keejai netr dekheh daras teraa |1|

2

ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ kott karan deejeh prabh preetam har gun suneeeh abinaasee raam |

3

ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ sun sun ihu man niramal hovai katteeai kaal kee faasee raam |

4

ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ katteeai jam faasee simar abinaasee sagal mangal sugiaanaa |

5

ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ har har jap japeeai din raatee laagai sehaj dhiaanaa |

6

ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ kalamal dukh jaare prabhoo chitaare man kee duramat naasee |

7

ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ kahu naanak prabh kirapaa keejai har gun suneeeh avinaasee |2|

8

ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ karorr hasat teree ttehal kamaaveh charan chaleh prabh maarag raam |

9

ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ bhav saagar naav har sevaa jo charrai tis taarag raam |

10

ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ bhavajal tariaa har har simariaa sagal manorath poore |

11

ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ mahaa bikaar ge sukh upaje baaje anahad toore |

12

ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ man baanchhat fal paae sagale kudarat keem apaarag |

13

ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ kahu naanak prabh kirapaa keejai man sadaa chalai terai maarag |3|

14

ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ eho var ehaa vaddiaaee ihu dhan hoe vaddabhaagaa raam |

15

ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ eho rang eho ras bhogaa har charanee man laagaa raam |

16

ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ man laagaa charane prabh kee sarane karan kaaran gopaalaa |

17

ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ sabh kichh teraa too prabh meraa mere tthaakur deen deaalaa |

18

ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ mohi niragun preetam sukh saagar santasang man jaagaa |

19

ਕਹੁ ਨਾਨਕ ਪ੍ਰਭਿ ਕਿਰਪਾ ਕੀਨੑੀ ਚਰਣ ਕਮਲ ਮਨੁ ਲਾਗਾ ॥੪॥੩॥੬॥ kahu naanak prabh kirapaa keenaee charan kamal man laagaa |4|3|6|

20

ਸੂਹੀ ਮਹਲਾ ੫ ॥ soohee mahalaa 5 |

21

ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ har jape har mandar saajiaa sant bhagat gun gaaveh raam |

22

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ simar simar suaamee prabh apanaa sagale paap tajaaveh raam |

23

ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ har gun gaae param pad paaeaa prabh kee aootam baanee |

24

ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ sehaj kathaa prabh kee at meetthee kathee akath kahaanee |

25

ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ bhalaa sanjog moorat pal saachaa abichal neev rakhaaee |

26

ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ jan naanak prabh bhe deaalaa sarab kalaa ban aaee |1|

27

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ aanandaa vajeh nit vaaje paarabraham man vootthaa raam |

28

ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ guramukhe sach karanee saaree binase bhram bhai jhootthaa raam |

29

ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ anahad baanee guramukh vakhaanee jas sun sun man tan hariaa |

30

ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ sarab sukhaa tis hee ban aae jo prabh apanaa kariaa |

31

ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ghar meh nav nidh bhare bhanddaaraa raam naam rang laagaa |

32

ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ naanak jan prabh kade na visarai pooran jaa ke bhaagaa |2|

33

ਛਾਇਆ ਪ੍ਰਭਿ ਛਤ੍ਰਪਤਿ ਕੀਨੑੀ ਸਗਲੀ ਤਪਤਿ ਬਿਨਾਸੀ ਰਾਮ ॥ chhaaeaa prabh chhatrapat keenaee sagalee tapat binaasee raam |

34

ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ dookh paap kaa dderaa dtaatthaa kaaraj aaeaa raasee raam |

35

ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ har prabh furamaaeaa mittee balaaeaa saach dharam pun faliaa |

Original Gurmukhi with romanized transliteration, via the GurbaniNow API. An English translation will be added once a cleared translation is available.